ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਭਾਰਤੀ ਚੋਣ ਕਮਿਸ਼ਨ ਨੇ ਚੋਣ ਡਿਊਟੀ ਤੋਂ ਗੈਰ ਹਾਜ਼ਰ ਐਸਡੀਐਮ ਖਿਲਾਫ ਅਨੁਸ਼ਾਸਨੀ ਕਾਰਵਾਈ ਲਈ ਲਿਖਿਆ

ਚੰਡੀਗੜ੍ਹ, 24 ਮਾਰਚ: ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ […]

ਚੰਡੀਗੜ੍ਹ, 24 ਮਾਰਚ:

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਅਮਰਦੀਪ ਸਿੰਘ ਥਿੰਦ, ਪੀਸੀਐਸ ਖਿਲਾਫ ਭਾਰਤੀ ਚੋਣ ਕਮਿਸ਼ਨ ਨੇ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਅਮਰਦੀਪ ਸਿੰਘ ਥਿੰਦ ਦੀ ਥਾਂ ਕਮਿਸ਼ਨ ਨੇ ਕਰਨਦੀਪ ਸਿੰਘ, ਪੀਸੀਐਸ ਨੂੰ ਅਮਲੋਹ ਦੇ ਸਹਾਇਕ ਰਿਟਰਨਿੰਗ ਅਧਿਕਾਰੀ-ਕਮ-ਐਸਡੀਐਮ ਵੱਜੋਂ ਨਿਯੁਕਤ ਕੀਤਾ ਹੈ ਤਾਂ ਜੋ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਦੇ ਨਾਲ ਹੀ ਅਮਰਦੀਪ ਸਿੰਘ ਥਿੰਦ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੇ ਜਾਣ ਬਾਬਤ ਰਿਪੋਰਟ ਵੀ ਕਮਿਸ਼ਨ ਨੇ ਜਲਦ ਭੇਜਣ ਲਈ ਕਿਹਾ ਹੈ।

Tags:

Latest

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ 'ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ