ED raids Congress leader’s house
ਖੰਨਾ ਵਿਚ ਈ.ਡੀ. ਵੱਲੋਂ ਕਾਂਗਰਸੀ ਆਗੂ ਦੇ ਘਰ ਰੇਡ ਕੀਤੀ ਗਈ ਹੈ। ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਈ.ਡੀ. ਦੀ ਛਾਪੇਮਾਰੀ ਜਾਰੀ ਹੈ। ਇਹ ਜਾਂਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘਪਲੇ ਮਾਮਲੇ ਵਿਚ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਦੀਪ ਸਿੰਘ ਦਾ ਨਾਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜ ਰਿਹਾ ਹੈ।ED raids Congress leader’s house
also read :- ਨਸ਼ਾ ਸਮੱਗਲਰਾਂ ਵਿਰੁੱਧ ਪੰਜਾਬ ਦੇ DGP ਗੌਰਵ ਯਾਦਵ ਸਖ਼ਤ,
ਜਾਣਕਾਰੀ ਮੁਤਾਬਕ ਈ.ਡੀ. ਵੱਲੋਂ ਰਾਜਦੀਪ ਸਿੰਘ ਦੇ ਘਰ ਛਾਪਾ ਮਾਰਿਆ ਗਿਆ ਹੈ। ਈ.ਡੀ. ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇੱਥੇ ਦੱਸ ਦਈਏ ਕਿ ਰਾਜਦੀਪ ਸਿੰਘ ਨੂੰ ਗੁਰਕੀਰਤ ਕੋਟਲੀ ਦੇ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ED raids Congress leader’s house