Wednesday, December 25, 2024

ਅੰਮ੍ਰਿਤਪਾਲ ਦੀ ਤਸਵੀਰ ਨੂੰ ਲੈਕੇ ਮੱਚਿਆ ਬਵਾਲ, ਐਡਿਟ ਹੋ ਤਸਵੀਰਾਂ ਹੋਣ ਲੱਗੀਆਂ ਵਾਇਰਲ

Date:

Edited pictures started going viral ਮੀਡੀਆ ”ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਚ ਦੋਵੇਂ ਹੱਸਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਸੈਲਫੀ ਖੂਬ ਵਾਇਰਲ ਹੋ ਰਹੀ ਹੈ।

ਦਰਅਸਲ ਇਹ ਫੋਟੋ ਇੱਕ ਮੋਬਾਈਲ ਐਪ ਤੋਂ ਬਣਾਈ ਗਈ ਹੈ ਜਿਸਦਾ ਨਾਲ Face App ਹੈ। ਇਸ App ਦੀ ਮਦਦ ਨਾਲ ਉਜ਼ਰ ਕਿਸੇ ਦੀ ਵੀ ਫੋਟੋ ਨੂੰ smile ਕਰਾ ਸਕਦਾ ਹੈ ਅਤੇ ਕਿਸੇ ਨੂੰ ਵੀ ਰੁਆ ਸਕਦਾ ਹੈ। ਇਸ ਫੋਟੋ ਨਾਲ ਕਈ Memes ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। Edited pictures started going viral

ਤਾਜ਼ਾ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਇੱਕ ਸਾਥੀ ਪਪਲਪ੍ਰੀਤ ਸਿੰਘ ਨਾਲ ਨਜ਼ਰ ਆ ਰਿਹਾ ਹੈ। ਇਸ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਦਾ ਗੈਟਅੱਪ ਵੀ ਪੂਰੀ ਤਰ੍ਹਾਂ ਬਦਲ ਗਿਆ ਹੈ। ਉਸ ਨੇ ਮੈਰੂਨ ਰੰਗ ਦੀ ਪੱਗ ਬੰਨ੍ਹੀ ਹੋਈ ਹੈਅਤੇ ਉਸ ਦੀਆਂ ਅੱਖਾਂ ‘ਤੇ ਕਾਲੀਆਂ ਐਨਕਾਂ ਹਨ। ਇਸ ਤੋਂ ਇਲਾਵਾ ਉਸ ਨੇ ਆਪਣੇ ਹੱਥਾਂ ‘ਚ ਕੈਨ ਫੜੀ ਹੋਈ ਹੈ ਅਤੇ ਸਫੇਦ ਅਤੇ ਨੀਲੇ ਰੰਗ ਦੀ ਜੈਕੇਟ ਪਾਈ ਹੋਈ ਹੈ। ਤਸਵੀਰ ‘ਚ ਉਨ੍ਹਾਂ ਦੇ ਚਿਹਰੇ ‘ਤੇ ਕੋਈ ਤਣਾਅ ਨਜ਼ਰ ਨਹੀਂ ਆ ਰਿਹਾ ਹੈ ਅਤੇ ਉਹ ਮੁਸਕਰਾਉਂਦੇ ਨਜ਼ਰ ਆ ਰਹੇ ਹਨ Edited pictures started going viral

read also : ਮਿਸਟਰ ਪੁਤਿਨ ‘ਤੇ ਕੀ ਦੋਸ਼ ਹਨ?

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ...

ਸੁਸਾਸ਼ਨ ਹਫ਼ਤੇ ਤਹਿਤ ਜ਼ਿਲ੍ਹੇ ਦੇ ਪਿੰਡਾਂ ’ਚ ਲਗਾਏ ਕੈਂਪ

ਮਾਨਸਾ, 24 ਦਸੰਬਰ :ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ...

ਅਸਲਾ ਲਾਇਸੰਸ ਸਬੰਧੀ ਦਸਤਾਵੇਜ ਜਲਦੀ ਨੇੜੇ ਦੇ ਸੇਵਾ ਕੇਂਦਰ ਵਿੱਚ ਕਰਵਾਉਣ ਜਮ੍ਹਾਂ – ਜ਼ਿਲ੍ਹਾ ਮੈਜਿਸਟਰੇਟ

ਸ੍ਰੀ ਮੁਕਤਸਰ ਸਾਹਿਬ 24 ਦਸੰਬਰਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ...