ਅੰਮ੍ਰਿਤਪਾਲ ਦੀ ਤਸਵੀਰ ਨੂੰ ਲੈਕੇ ਮੱਚਿਆ ਬਵਾਲ, ਐਡਿਟ ਹੋ ਤਸਵੀਰਾਂ ਹੋਣ ਲੱਗੀਆਂ ਵਾਇਰਲ

ਅੰਮ੍ਰਿਤਪਾਲ ਦੀ ਤਸਵੀਰ ਨੂੰ ਲੈਕੇ ਮੱਚਿਆ ਬਵਾਲ, ਐਡਿਟ ਹੋ ਤਸਵੀਰਾਂ ਹੋਣ ਲੱਗੀਆਂ ਵਾਇਰਲ

Edited pictures started going viral ਮੀਡੀਆ ”ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਚ ਦੋਵੇਂ ਹੱਸਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਸੈਲਫੀ ਖੂਬ ਵਾਇਰਲ ਹੋ ਰਹੀ ਹੈ। ਦਰਅਸਲ ਇਹ ਫੋਟੋ ਇੱਕ ਮੋਬਾਈਲ ਐਪ ਤੋਂ ਬਣਾਈ ਗਈ […]

Edited pictures started going viral ਮੀਡੀਆ ”ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪਪਲਪ੍ਰੀਤ ਸਿੰਘ ਦੀ ਹੁਣ ਇੱਕ ਹੋਰ ਸੈਲਫੀ ਸਾਹਮਣੇ ਆ ਰਹੀ ਹੈ ਜਿਸ ਚ ਦੋਵੇਂ ਹੱਸਦੇ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦੋਵਾਂ ਦੀ ਸੈਲਫੀ ਖੂਬ ਵਾਇਰਲ ਹੋ ਰਹੀ ਹੈ।

ਦਰਅਸਲ ਇਹ ਫੋਟੋ ਇੱਕ ਮੋਬਾਈਲ ਐਪ ਤੋਂ ਬਣਾਈ ਗਈ ਹੈ ਜਿਸਦਾ ਨਾਲ Face App ਹੈ। ਇਸ App ਦੀ ਮਦਦ ਨਾਲ ਉਜ਼ਰ ਕਿਸੇ ਦੀ ਵੀ ਫੋਟੋ ਨੂੰ smile ਕਰਾ ਸਕਦਾ ਹੈ ਅਤੇ ਕਿਸੇ ਨੂੰ ਵੀ ਰੁਆ ਸਕਦਾ ਹੈ। ਇਸ ਫੋਟੋ ਨਾਲ ਕਈ Memes ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਹਨ। Edited pictures started going viral

ਤਾਜ਼ਾ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਇੱਕ ਸਾਥੀ ਪਪਲਪ੍ਰੀਤ ਸਿੰਘ ਨਾਲ ਨਜ਼ਰ ਆ ਰਿਹਾ ਹੈ। ਇਸ ਫੋਟੋ ਵਿੱਚ ਅੰਮ੍ਰਿਤਪਾਲ ਸਿੰਘ ਦਾ ਗੈਟਅੱਪ ਵੀ ਪੂਰੀ ਤਰ੍ਹਾਂ ਬਦਲ ਗਿਆ ਹੈ। ਉਸ ਨੇ ਮੈਰੂਨ ਰੰਗ ਦੀ ਪੱਗ ਬੰਨ੍ਹੀ ਹੋਈ ਹੈਅਤੇ ਉਸ ਦੀਆਂ ਅੱਖਾਂ ‘ਤੇ ਕਾਲੀਆਂ ਐਨਕਾਂ ਹਨ। ਇਸ ਤੋਂ ਇਲਾਵਾ ਉਸ ਨੇ ਆਪਣੇ ਹੱਥਾਂ ‘ਚ ਕੈਨ ਫੜੀ ਹੋਈ ਹੈ ਅਤੇ ਸਫੇਦ ਅਤੇ ਨੀਲੇ ਰੰਗ ਦੀ ਜੈਕੇਟ ਪਾਈ ਹੋਈ ਹੈ। ਤਸਵੀਰ ‘ਚ ਉਨ੍ਹਾਂ ਦੇ ਚਿਹਰੇ ‘ਤੇ ਕੋਈ ਤਣਾਅ ਨਜ਼ਰ ਨਹੀਂ ਆ ਰਿਹਾ ਹੈ ਅਤੇ ਉਹ ਮੁਸਕਰਾਉਂਦੇ ਨਜ਼ਰ ਆ ਰਹੇ ਹਨ Edited pictures started going viral

read also : ਮਿਸਟਰ ਪੁਤਿਨ ‘ਤੇ ਕੀ ਦੋਸ਼ ਹਨ?

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ