Electricity became expensive in Punjabਜਲੰਧਰ ਜ਼ਿਮਨੀ ਚੋਣ ਮਗਰੋਂ ਪੰਜਾਬ ‘ਚ ਬਿਜਲੀ ਦੀਆਂ ਦਰਾਂ ਚ ਵਾਧਾ ਕੀਤਾ ਗਿਆ ਹੈ। PSPCL – (Punjab State Power Corporation Limited) ਵੱਲੋਂ ਬਿਜਲੀ ਦੀਆਂ ਦਰਾਂ ‘ਚ ਪ੍ਰਤੀ ਯੂਨਿਟ 56 ਪੈਸਿਆਂ ਦਾ ਵਾਧਾ ਕੀਤਾ ਗਿਆ ਹੈ।
ALSO READ :- ਰਾਘਵ ਚੱਢਾ ਦੀ ਮੰਗਣੀ ਮੌਕੇ ਕੀਰਤਨ ਕਰਨ ਵਾਲੇ ਰਾਗੀ ਸਿੰਘਾਂ ਨੇ ਮੰਗੀ ਮੁਆਫ਼ੀ !
ਨਵਾਂ ਟੈਰਿਫ 16.05.2023 ਤੋਂ 31.03.2024 ਤੱਕ ਲਾਗੂ ਰਹੇਗਾElectricity became expensive in Punjab