Thursday, January 16, 2025

Batala ‘ਚ ਐਨਕਾਊਂਟਰ, ਗੈਂਗਸਟਰ ਤੇ ਪੁਲਿਸ ਦਰਮਿਆਨ ਮੁਠਭੇੜ, ਇੱਕ ਗੈਂਗਸਟਰ ਕਾਬੂ

Date:

Encounter in Batala

ਬਟਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਇੱਕ ਸੁਨਿਆਰੇ ‘ਤੇ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਚੱਠੇ ਦੇ ਨਾਂ ਉਤੇ ਫਿਰੌਤੀ ਮੰਗਦਾ ਸੀ। ਇਸੇ ਨੇ ਹੀ ਗੈਂਗਸਟਰ ਰਾਹੀਂ ਸ਼੍ਰੀ ਹਰਗੋਬਿੰਦ ਪੁਰ ਸੁਨਿਆਰੇ ਦੀ ਦੁਕਾਨ ਉਤੇ ਆਪਣੇ ਸ਼ੂਟਰਾਂ ਰਾਹੀਂ ਗੋਲੀ ਚਲਵਾਈ ਸੀ।Encounter in Batala

ਦੱਸ ਦਈਏ ਕਿ ਸਵੇਰੇ ਤੜਕਸਾਰ ਤੋਂ ਹੀ ਪੁਲਿਸ ਇਸ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ। ਇਹ ਗੈਂਗਸਟਰ ਮਰਸੀਡੀਜ਼ ਕਾਰ ਵਿੱਚ ਘੁੰਮ ਰਿਹਾ ਸੀ। ਜਦੋਂ ਪੁਲਿਸ ਨੇ ਇਸ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ  ਗੈਂਗਸਟਰ ਵੱਲੋਂ ਵੀ ਗੋਲੀ ਚਲਾਈ ਗਈ। ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਦੌਰਾਨ ਇਕ ਗੋਲੀ ਗੈਂਗਸਟਰ ਦੇ ਪੈਰ ਵਿਚ ਲੱਗੀ।

also read :- ਪੰਜਾਬ ਤੋਂ ਚੰਡੀਗੜ੍ਹ ਆਉਣ ਵਾਲੇ ਸਾਵਧਾਨ!, ਲੱਗਿਆ ਕਈ ਕਿਲੋਮੀਟਰ ਲੰਬਾ ਟ੍ਰੈਫਿਕ ਜਾਮ…

ਦੱਸ ਦਈਏ ਕਿ ਪੁਲਿਸ ਇਸ ਗੈਂਗਸਟਰ ਉਤੇ ਪਹਿਲਾਂ ਵੀ ਵੀ ਕਈ ਮਾਮਲੇ ਹਨ।Encounter in Batala

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...