ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ  30 ਮਾਰਚ ਨੂੰ

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ  30 ਮਾਰਚ ਨੂੰ

ਮੋਗਾ, 28 ਮਾਰਚ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ।ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ […]

ਮੋਗਾ, 28 ਮਾਰਚ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ।ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।  

Tags:

Latest

ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਸੁਖਬੀਰ ਬਾਦਲ ਦੇ ਦੋਸ਼ਾਂ 'ਤੇ ਬਲਤੇਜ ਪੰਨੂ ਦਾ ਤਿੱਖਾ ਪਲਟਵਾਰ, ਕਿਹਾ- ਆਪਣੀ ਯਾਦਾਸ਼ਤ ਸੁਧਾਰਨ ਬਾਦਲ, ਬੇਅਦਬੀ ਦਾ ਕਾਲਾ ਇਤਿਹਾਸ ਤੁਹਾਡਾ ਹੈ
ਨਸ਼ਿਆਂ ਦੀ ਆਦਤ ਤੋਂ ਰੁਜ਼ਗਾਰ ਤੱਕ: ਨਸ਼ਿਆਂ ਤੋਂ ਉਭਰਨ ਦੀਆਂ ਕਹਾਣੀਆਂ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ੀਲਤਾ ਦਾ ਪ੍ਰਤੱਖ ਪ੍ਰਮਾਣ
ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ