ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਹਰ ਅੱਖ ਹੋਈ ਨਮ

Every eye is moist

Every eye is moist ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਫੌਜ ਦੇ ਵਾਹਨਾਂ ’ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ’ਚ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ’ਚ 4 ਜਵਾਨ ਪੰਜਾਬ ਦੇ ਸਨ, ਜਦਕਿ ਇਕ ਜਵਾਨ ਉੜੀਸਾ ਦਾ ਸੀ। ਪੰਜਾਬ ਦੇ 4 ਸ਼ਹੀਦ ਜਵਾਨਾਂ ’ਚੋਂ ਇਕ ਹਰਕ੍ਰਿਸ਼ਨ ਸਿੰਘ ਪੁੱਤਰ ਮੰਗਲ ਸਿੰਘ ਬਟਾਲਾ ਦੇ ਨੇੜਲੇ ਪਿੰਡ ਤਲਵੰਡੀ ਭਰਥ ਦਾ ਰਹਿਣ ਵਾਲਾ ਸੀ। ਅੱਜ ਸ਼ਹੀਦ ਹਰਕ੍ਰਿਸ਼ਨ ਸਿੰਘ ਮ੍ਰਿਤਕਦੇਹ 22 ਅਪ੍ਰੈਲ ਨੂੰ ਜੱਦੀ ਪਿੰਡ ਲਿਆਂਦੀ ਗਈ।Every eye is moist
ਜਿਥੇ ਸ਼ਹੀਦ ਦੀ ਅੰਤਿਮ ਵਿਦਾਈ ਸਰਕਾਰੀ ਸਨਮਾਨਾਂ ਨਾਲ ਕੀਤੀ ਗਈ ਅਤੇ ਫੌਜ ਦੇ ਅਧਿਕਾਰੀਆਂ ਨੇ ਉਸ ਨੂੰ ਸਲਾਮੀ ਦਿੱਤੀ। ਇਸ ਦੇ ਨਾਲ ਸ਼ਹੀਦ ਹਰਕ੍ਰਿਸ਼ਨ ਸਿੰਘ ਦਾ ਅੰਤਿਮ ਵਿਦਾਈ ਦੇ ਨਾਲ ਅੰਤਿਮ ਸੰਸਕਾਰ ਵੀ ਕਰ ਦਿੱਤਾ ਗਿਆ। ਇਸ ਦੌਰਾਨ ਸ਼ਹੀਦ ਦੇ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਰਹੀ ਹੈ।

also read :- ਜੱਦੀ ਪਿੰਡ ਚੜਿੱਕ ਪਹੁੰਚੀ ਸ਼ਹੀਦ ਕੁਲਵੰਤ ਸਿੰਘ ਦੀ ਮ੍ਰਿਤਕ ਦੇਹ, ਸਦਮੇ ’ਚ ਪੂਰਾ ਪਰਿਵਾਰ

ਜ਼ਿਕਰਯੋਗ ਹੈ ਕਿ ਸ਼ਹੀਦ ਹਰਕ੍ਰਿਸ਼ਨ ਸਿੰਘ 2017 ’ਚ ਫੌਜ ’ਚ ਭਰਤੀ ਹੋਇਆ ਸੀ ਅਤੇ ਹੁਣ 49 ਰਾਸ਼ਟਰੀ ਰਾਈਫਲਜ਼ ’ਚ ਸੇਵਾਵਾਂ ਨਿਭਾ ਰਿਹਾ ਸੀ। ਬੀਤੇ ਦਿਨੀਂ ਪੁੰਛ-ਜੰਮੂ ਹਾਈਵੇ ’ਤੇ ਅੱਤਵਾਦੀਆਂ ਵੱਲੋਂ ਫੌਜ ਦੀ ਗੱਡੀ ’ਤੇ ਕੀਤੇ ਹਮਲੇ ’ਚ ਸ਼ਹੀਦ ਹੋ ਗਿਆ ਸੀ।Every eye is moist

[wpadcenter_ad id='4448' align='none']