ਬੀਬੀ ਜਗੀਰ ਕੌਰ ਵੱਲੋ ਸਾਂਝੇ ਦੁੱਖ ਦਾ ਪ੍ਰਗਟਾਵਾ

Date:

Expression of grief by Jagir Kaur ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉਤੇ ਵੱਖ-ਵੱਖ ਸ਼ਖਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਨੂੰ ਅੰਤਿਮ ਵਿਛੋੜਾ ਦੇ ਗਏ ਹਨ, ਉਨ੍ਹਾਂ ਦੇ ਜਾਣ ਉਤੇ ਜਿਥੇ ਡਾਢੀ ਤਕਲੀਫ ਤੇ ਦਰਦ ਹੈ, ਉਥੇ ਉਨ੍ਹਾਂ ਦੀ ਜ਼ਿੰਦਗੀ ਉਤੇ ਸਾਨੂੰ ਮਾਣ ਵੀ ਹੈ।Expression of grief by Jagir Kaur

also read :- ਵਿਸ਼ਵ ਮਲੇਰੀਆ ਦਿਵਸ: ਸਿਹਤ ਵਿਭਾਗ ਨੇ ਮਲੇਰੀਆ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਪੁਖਤਾ ਪ੍ਰਬੰਧ

ਉਨ੍ਹਾਂ ਨੇ ਸਾਰੀ ਜ਼ਿੰਦਗੀ ਆਪਣੀ ਕੌਮ, ਦੇਸ਼ ਅਤੇ ਪੰਜਾਬ ਦੇ ਲੋਕਾਂ ਲਈ ਵੱਡੀਆਂ ਕੁਰਬਾਨੀਆਂ ਦੇ ਨਾਲ ਸੇਵਾ ਨਿਭਾਈ। ਉਹ ਅਣਥੱਕ ਸਨ ਤੇ ਸਦਾ ਲੋਕਾਂ ਨਾ ਖੜ੍ਹੇ ਰਹੇ। ਉਨ੍ਹਾਂ ਨੇ ਸਾਰੇ ਸੰਸਾਰ ਦੇ ਲੋਕਾਂ ਵਿਚ ਵੱਡਾ ਪਿਆਰ ਵੰਡਿਆ। ਅੱਜ ਉਨ੍ਹਾਂ ਦਾ ਜਾਣਾ ਵੱਡਾ ਘਾਟਾ ਹੈ।Expression of grief by Jagir Kaur

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...