Thursday, December 26, 2024

ਫਰਜ਼ੀ ਪਾਸਪੋਰਟ ਘੁਟਾਲਾ ‘ਚ CBI ਨੇ 50 ਥਾਵਾਂ ‘ਤੇ ਕਰੀ ਛਾਪੇਮਾਰੀ

Date:

Fake Passport Scam Raids:

ਸੀਬੀਆਈ ਦੀ ਟੀਮ ਨੇ ਪੱਛਮੀ ਬੰਗਾਲ ਅਤੇ ਸਿੱਕਮ ‘ਚ ਕਰੀਬ 50 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕੋਲਕਾਤਾ, ਦਾਰਜੀਲਿੰਗ ਅਤੇ ਸਿਲੀਗੁੜੀ ਵਿੱਚ ਕਾਰਵਾਈ ਹੋਈ। ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ‘ਤੇ ਪਾਸਪੋਰਟ ਜਾਰੀ ਕਰਨ ਦੇ ਦੋਸ਼ ‘ਚ ਸਰਕਾਰੀ ਅਧਿਕਾਰੀਆਂ ਸਮੇਤ 24 ਲੋਕਾਂ ‘ਤੇ ਦੋਸ਼ ਆਇਦ ਕੀਤੇ ਗਏ ਹਨ। ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਗੰਗਟੋਕ ਵਿੱਚ ਸੀਬੀਆਈ ਅਧਿਕਾਰੀ ਨੇ ਕਿਹਾ ਕਿ ਐਫਆਈਆਰ ਵਿੱਚ 16 ਅਧਿਕਾਰੀਆਂ ਸਮੇਤ 24 ਲੋਕਾਂ ਦੇ ਨਾਂ ਹਨ, ਜੋ ਕਥਿਤ ਤੌਰ ‘ਤੇ ਰਿਸ਼ਵਤ ਲੈ ਰਹੇ ਸਨ ਅਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਦੇਸ਼ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਾਸਪੋਰਟ ਜਾਰੀ ਨਹੀਂ ਕਰ ਰਹੇ ਸਨ। Fake Passport Scam Raids:

ਇਹ ਵੀ ਪੜ੍ਹੋ: ਪਠਾਨਕੋਟ ਹਮਲੇ ਦਾ ਮਾਸਟਰ ਮਾਈਂਡ ‘ਤੇ NIA ਦੇ ਮੋਸਟ ਵਾਂਟੇਡ ਸ਼ਾਹਿਦ…

ਜਾਂਚ ਏਜੰਸੀ ਨੇ ਗੰਗਟੋਕ ਪਾਸਪੋਰਟ ਸੇਵਾ ਕੇਂਦਰ ਦੇ ਸੀਨੀਅਰ ਸੁਪਰਡੈਂਟ ਗੌਤਮ ਕੁਮਾਰ ਸਾਹਾ ਨੂੰ ਇੱਕ ਹੋਟਲ ਏਜੰਟ ਸਮੇਤ ਹਿਰਾਸਤ ਵਿੱਚ ਲਿਆ ਹੈ। ਏਜੰਸੀ ਨੇ ਸਾਹਾ ਕੋਲੋਂ 1 ਲੱਖ 90 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।

ਈਡੀ ਨੇ ਆਮ ਆਦਮੀ ਪਾਰਟੀ ਦੇ ਇੱਕ ਹੋਰ ਆਗੂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅਮਾਨਤੁੱਲਾ ਖਾਨ ਦੇ ਘਰ ਛਾਪਾ ਮਾਰਿਆ। ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਇੱਕ ਮਾਮਲੇ ਵਿੱਚ ਕੀਤੀ ਜਾ ਰਹੀ ਹੈ। Fake Passport Scam Raids:

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 26 ਦਸੰਬਰ 2024

Hukamnama Sri Harmandir Sahib Ji ਸੋਰਠਿ ਮਹਲਾ ੫ ॥ ਰਾਜਨ ਮਹਿ...