Thursday, December 26, 2024

Gurlej Akhtar ਤੇ Kulwinder kally ਦੇ ਘਰ ਗੂੰਜੀਆਂ ਕਿਲਕਾਰੀਆਂ, ਹੋਇਆ ਧੀ ਦਾ ਜਨਮ

Date:

ਧੀ ਦੇ ਜਨਮ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਵੱਲੋਂ ਸੋਸ਼ਲ ਮੀਡਿਆ ਅਕਾਊਂਟ ਤੇ ਤਸਵੀਰ ਸ਼ੇਅਰ ਕੀਤੀ ਗਈ ਹੈ

  • ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੇ ਘਰ ਧੀ ਨੇ ਲਿਆ ਜਨਮ
  • ਗਾਇਕ ਜੋੜੀ ਨੂੰ ਪ੍ਰਸ਼ੰਸਕ ਦੇ ਰਹੇ ਵਧਾਈ

Fans are congratulating the singer ਪੰਜਾਬੀ ਸੰਗੀਤ ਜਗਤ ਦੀ ਮਸ਼ਹੂਰ ਜੋੜੀ ਗੁਰਲੇਜ ਅਖਤਰ (Gurlej Akhtar) ਤੇ ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਦੇ ਘਰ ਇਕ ਵਾਰ ਫਿਰ ਕਿਲਕਾਰੀਆਂ ਗੂੰਜੀਆਂ ਹਨ।Fans are congratulating the singer

ਗੁਰਲੇਜ਼ ਅਖਤਰ ਜੀ ਦੀ ਗਾਇਕੀ ਦੇ ਅੰਦਾਜ਼ ਦੀ ਤਾਂ ਦੁਨੀਆਂ ਫੈਨ ਹੈ ਹੀ, ਪਰ ਉਹਨਾਂ ਦੇ ਪੁੱਤਰ, ਛੋਟੇ ਉਸਤਾਦ ਦਾਨਵੀਰ ਨੂੰ ਵੀ ਗਾਉਂਦਾ ਸੁਣ ਕੇ ਰੂਹ ਖੁਸ਼ ਹੋ ਜਾਵੇਗੀ

ਗਾਇਕਾ ਗੁਰਲੇਜ ਅਖਤਰ (Gurlej Akhtar) ਤੇਕੁਲਵਿੰਦਰ ਕੈਲੀ ਦੇ ਘਰ ਧੀ (Baby Girl)ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਲਿਖਿਆ ‘ਅਸੀਂ ਅੱਜ ਅਧਿਕਾਰਤ ਤੌਰ ‘ਤੇ ਧੀ ਦੇ ਮਾਪੇ ਬਣ ਗਏ ਹਾਂ ਅਤੇ ਸਾਡੀ ਜ਼ਿੰਦਗੀ ਮੁਕੰਮਲ ਹੋ ਗਈ ਹੈ 

ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਹੈ। ਜਿਕਰਯੋਗ ਹੈ ਕਿ ਉਨ੍ਹਾਂ ਦੇ ਪਹਿਲੇ ਵੀ ਇਕ ਲੜਕਾ ਹੈ। Fans are congratulating the singer ਧੀ ਦੇ ਜਨਮ ਦੀ ਖੁਸ਼ੀ ਸਾਂਝੀ ਕਰਦਿਆਂ ਉਨ੍ਹਾਂ ਵੱਲੋਂ ਸੋਸ਼ਲ ਮੀਡਿਆ ਅਕਾਊਂਟ ਤੇ ਤਸਵੀਰ ਸ਼ੇਅਰ ਕੀਤੀ ਗਈ ਹੈ। ਤਸਵੀਰ ‘ਚ ਉਨ੍ਹਾਂ ਨਾਲ ਪਤੀ ਕੁਲਵਿੰਦਰ ਕੈਲੀ ਅਤੇ ਪੁੱਤ ਦਾਨਵੀਰ ਵੀ ਨਜ਼ਰ ਆ ਰਹੇ ਹਨ

ਧੀ ਦੇ ਜਨਮ ‘ਤੇ ਪ੍ਰਸ਼ੰਸਕਾਂ ਨੇ ਵੀ ਦਿੱਤੀ ਵਧਾਈ 

ਪ੍ਰਸ਼ੰਸਕ ਵੀ ਇਸ ਜੋੜੀ ਨੂੰ ਨਵ-ਜਨਮੀ ਬੱਚੀ ਦੇ ਲਈ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਦਾਨਵੀਰ ਦੇ ਜਨਮ ਤੋਂ ਕਈ ਸਾਲਾਂ ਬਾਅਦ ਪ੍ਰਮਾਤਮਾ ਨੇ ਇਸ ਜੋੜੀ ਨੂੰ ਧੀ ਦੀ ਦਾਤ ਦੇ ਨਾਲ ਨਵਾਜ਼ਿਆ ਹੈ । 

ਕੁਲਵਿੰਦਰ ਕੈਲੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ 

ਕੁਲਵਿੰਦਰ ਕੈਲੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਗਾਇਕ ਹਨ । ਹੁਣ ਤੱਕ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਕੁਲਵਿੰਦਰ ਕੈਲੀ ਨੇ ਪਤਨੀ ਗੁਰਲੇਜ ਅਖਤਰ ਦੇ ਨਾਲ ਵੀ ਕਈ ਗੀਤ ਕੀਤੇ ਹਨ । ਜਿਨ੍ਹਾਂ ਨੂੰ ਪ੍ਰਸ਼ੰਸਕਾਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਠੁੱਕਬਾਜ਼, ਡ੍ਰੀਮ, ਸਾਲ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ । 

।Fans are congratulating the singer

Also read: 26/11 ਮੁੰਬਈ ਅੱਤਵਾਦੀ ਹਮਲੇ ‘ਤੇ ਜਾਵੇਦ ਅਖਤਰ ਦੀਆਂ ਟਿੱਪਣੀਆਂ ‘ਤੇ ਪਾਕਿਸਤਾਨੀ ਅਦਾਕਾਰਾ ਦਾ ਪ੍ਰਤੀਕਰਮ; ਕਹਿੰਦਾ, ‘ਬੇਜ਼ਤ ਕਰ ਕੇ…’

Share post:

Subscribe

spot_imgspot_img

Popular

More like this
Related

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...