Tuesday, January 14, 2025

ਪੰਜਾਬ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ

Date:

Farmers Delhi Chalo Protest

ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਵੱਲ ਨੂੰ ਵਧ ਰਿਹਾ ਹੈ।  ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀ ਗਈਆਂ ਹਨ।

ਪੰਜਾਬ ਦੇ 3 ਜ਼ਿਲ੍ਹਿਆ ਵਿਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਜਿਹਨਾਂ ਵਿਚ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਸੰਗਰੂਰ ਜ਼ਿਲ੍ਹਾ ਸ਼ਾਮਲ ਹੈ। ਇਹਨਾਂ ਜ਼ਿਲ੍ਹਿਆਂ ਦੇ ਸ਼ੁਤਰਾਣਾ , ਸਮਾਣਾ,  ਘਨੌਰ,  ਦੇਵੀਗੜ, ਬਲਵੇੜਾ, ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਇਲਾਕੇ ਵਿਚ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।

READ ALSO:ਕਿਸਾਨਾਂ ਨੂੰ ਕਾਨੂੰਨੀ ਮਦਦ ਦੇਵੇਗੀ ਪੰਜਾਬ ਕਾਂਗਰਸ; ਰਾਜਾ ਵੜਿੰਗ ਨੇ ਜਾਰੀ ਕੀਤਾ ਹੈਲਪਲਾਇਨ ਨੰਬਰ

ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਹਨੂੰਮਾਨ ਗੜ੍ਹ, ਸ਼੍ਰੀ ਗੰਗਾਨਗਰ ਅਤੇ ਅਨਪੁਗੜ੍ਹ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਹਨੂੰਮਾਨ ਗੜ੍ਹ, ਪੰਜਾਬ, ਹਰਿਆਣਾ ਨੂੰ ਜਾਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਨੂੰ ਵੀ ਰੋਕ ਦਿੱਤਾ ਗਿਆ ਹੈ।

Farmers Delhi Chalo Protest

Share post:

Subscribe

spot_imgspot_img

Popular

More like this
Related

ਦੱਖਣੀ ਅਫਰੀਕਾ ਮੌਕੇ ਵਾਪਰਿਆ ਵੱਡਾ ਹਾਦਸਾ ! ਸੋਨੇ ਦੀ ਖਾਨ ਚ ਫਸੇ 100 ਮਜ਼ਦੂਰਾਂ ਦੀ ਮੌਤ

South Agrica Gold Mines Accident ਦੱਖਣੀ ਅਫਰੀਕਾ ਵਿੱਚ ਇੱਕ ਗੈਰ-ਕਾਨੂੰਨੀ...

ਮੁਹਾਲੀ ‘ਚ ਡਿੱਗਿਆ ਸ਼ੋਅਰੂਮ ਦਾ ਲੈਂਟਰ, 1 ਦੀ ਮੌਤ, ਕਈ ਜ਼ਖ਼ਮੀ

Mohali TDI City ਮੋਹਾਲੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ।...