Friday, December 27, 2024

ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ ਵੀ ਫ਼ਿਲਮ Yaariyan 2 ਖ਼ਿਲਾਫ਼ FIR ਦਰਜ਼

Date:

ਅੰਮ੍ਰਿਤਸਰ ਥਾਣਾ ਕੋਤਵਾਲੀ ਵਿਖ਼ੇ ਫਿਲਮ ਦੇ ਅਦਾਕਾਰ ਨਿਰਮਾਤਾ ਤੇ ਨਿਰਦੇਸ਼ਕ ਖਿਲਾਫ FIR ਦਰਜ

Film Yaariyan 2:

ਅੰਮ੍ਰਿਤਸਰ

ਹਰਜੀਤ ਸਿੰਘ ਗਰੇਵਾਲ ਦੀ ਰਿਪਰੋਟ

ਯਾਰੀਆਂ 2 ਫਿਲਮ ਚ ਇਕ ਗਾਣੇ ਚ ਐਕਟਰ ਨਿਜਾਨ ਜਾਫਰੀ ਵਲੋਂ ਸਿੱਖ ਧਰਮ ਦੇ ਕਕਾਰ ਸ਼੍ਰੀ ਸਾਹਿਬ ਪਹਿਨਕੇ ਗਾਣੇ ਚ ਨੱਚਦੇ ਹੋਏ ਨਜਰ ਆਏ ਸੀ ਜਿਸ ਨੂੰ ਲੈਕੇ ਸਿੱਖ ਸੰਗਤਾਂ ਅੰਦਰ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਸੀ ਉਸੇ ਦੇ ਚਲਦੇ ਐਸਜੀਪੀਸੀ ਵਲੋਂ ਫਿਲਮ ਦੇ ਅਦਾਕਾਰ ਨਿਰਮਾਤਾ ਤੇ ਨਿਰਦੇਸ਼ਕ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਜਿਸ ਤੇ ਅਮ੍ਰਿਤਸਰ ਪੁਲਿਸ ਨੇ 4 ਲੋਕਾਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 295-ਏ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।

ਇਹ ਵੀ ਪੜ੍ਹੋ: ਕੇਂਦਰ ਨੇ ਇੱਕ ਦੇਸ਼ ਇੱਕ ਚੋਣ ਲਈ ਬਣਾਈ ਕਮੇਟੀ: ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ

ਇਸ FIR ਚ ਰਾਧਿਕਾ ਰਾਓ ਅਤੇ ਵਿਨੈ ਸਪਰੂ ਅਤੇ ਨਿਜਾਨ ਜਾਫਰੀ ਤੇ ਭੂਸ਼ਨ ਕੁਮਾਰਦਾ ਨਾਮ ਸ਼ਾਮਿਲ ਹੈ ਇੱਸ ਫਿਲਮ ਨੂੰ ਲੈਕੇ ਸਿੱਖ ਜਥੇਬੰਦੀਆਂ ਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੇ ਸ਼੍ਰੌਮਣੀ ਕਮੇਟੀ ਵਿੱਚ ਵੀ ਕਾਫ਼ੀ ਰੋਸ਼ ਵੇਖਣ ਨੂੰ ਮਿਲਿਆ ਸੀ। ਉਣਾ ਕਿਹਾ ਕਿ ਜਾਣਬੁੱਝ ਸਿੱਖ ਨੂੰ ਬਦਨਾਮ ਕੀਤਾ ਜਾ ਰਿਹਾ ਹੈ। Film Yaariyan 2:

ਇਸ ਸਬੰਧੀ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਸਾਨੂੰ ਸ਼੍ਰੌਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋ ਸ਼ਿਕਾਇਤ ਦਰਜ ਕਰਵਾਈ ਗਈ ਹੈ ਜਿਸਦੇ ਚਲਦੇ ਥਾਣਾ ਕੋਤਵਾਲੀ ਵਿੱਖੇ ਚਾਰ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਵਿਚ ਸਿੱਖ ਕੌਮ ਦੀਆ ਕਕਾਰਾ ਦੀ ਬੇਅਦਬੀ ਕੀਤੀ ਗਈ ਹੈ। Film Yaariyan 2:

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...