Fire broke out in the immigration center ਬਠਿੰਡਾ ਅਜੀਤ ਰੋਡ ‘ਤੇ ਸਥਿਤ ਇਕ ਇਮੀਗ੍ਰੇਸ਼ਨ ਸੈਂਟਰ ‘ਚ ਦੇਰ ਰਾਤ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਨੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।
READ ALSO : ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ
ਕੇਂਦਰ ਦੇ ਅੰਦਰ ਕਾਫੀ ਧੂੰਆਂ ਹੋਣ ਕਾਰਨ ਫਾਇਰ ਬ੍ਰਿਗੇਡ ਕਰਮਚਾਰੀਆਂ ਨੂੰ ਅੱਗ ‘ਤੇ ਕਾਬੂ ਪਾਉਣ ਲਈ ਕਾਫੀ ਜੱਦੋ ਜਹਿਦ ਕਰਨੀ ਪਈ। ਪਰ ਸਾਰਾ ਸਮਾਨ ਸੜ ਗਿਆ।Fire broke out in the immigration center
ਸਿਵਲ ਲਾਈਨ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।Fire broke out in the immigration center