Thursday, January 23, 2025

ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ

Date:

ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ ਵਲੋ ਆਪਣੇ ਅਸਲਾ ਲਾਇਸੰਸ ਮਿਤੀ 01 ਜਨਵਰੀ 2019 ਤੋ ਬਾਅਦ ਆਪਣੇ ਅਸਲਾ ਲਾਇਸੰਸ ਸੇਵਾ ਕੇਂਦਰ ਵਿੱਚ ਈ ਸੇਵਾ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ਤੇ ਦਰਜ਼ ਅਸਲੇ ਸਬੰਧੀ ਨਿਪਟਾਰਾ ਆਦਿ ਕਰਵਾਉਣ ਲਈ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ  ਈ. ਗਵਰਨੈਸ ਸੁਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੇ ਪੱਤਰ ਅਨੁਸਾਰ 1 ਜਨਵਰੀ 2025 ਤੋਂ ਬਾਅਦ ਉਨ੍ਹਾਂ ਅਸਲਾ ਲਾਇਸੰਸ ’ਤੇ ਕੋਈ ਸਰਵਿਸ ਅਪਲਾਈ ਨਹੀ ਕੀਤੀ ਜਾਵੇਗੀ।

Share post:

Subscribe

spot_imgspot_img

Popular

More like this
Related

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ...

ਟ੍ਰੈਫਿਕ ਨਿਯਮਾਂ ‘ਤੇ ਸਖ਼ਤੀ , ਇੱਕ ਹੀ ਬਾਈਕ ਦਾ ਕੱਟਿਆ ਗਿਆ 411 ਵਾਰ ਚਲਾਨ ! RLA ਵੀ ਰਹਿ ਗਏ ਹੈਰਾਨ

Chandigarh Police Strictness on traffic rules ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ...

ਅਮਰੀਕਾ ਤੋਂ ਆਪਣੇ ਨਾਗਰਿਕਾਂ ਨੂੰ ਵਾਪਸ ਬੁਲਾਏਗਾ ਭਾਰਤ? 

Will India call back the citizens? ਵਿਦੇਸ਼ ਮੰਤਰੀ ਐੱਸ...

ਦੇਸ਼ ਦੀ ਰੱਖਿਆ ਕਰਦਾ ਪੰਜਾਬ ਦਾ ਅਗਨੀਵੀਰ ਜੰਮੂ ‘ਚ ਹੋਇਆ ਸ਼ਹੀਦ

Recruitment was done 2 years ago ਮਾਨਸਾ ਜ਼ਿਲ੍ਹੇ ਦੇ...