firstvideo

ਅੰਮ੍ਰਿਤਪਾਲ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ ,ਜਥੇਦਾਰ ਨੂੰ ਕੀਤੀ ਸਰਬੱਤ ਖਾਲਸਾ ਬੁਲਾਉਣ ਦੀ ਅਪੀਲ

Amritpal Singh’s first statementਪੰਜਾਬ ਪੁਲਸ ਦੀ ਗ੍ਰਿਫ਼ਤ ’ਚੋਂ ਲਗਾਤਾਰ ਫਰਾਰ ਚੱਲ ਰਿਹਾ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ 18 ਮਾਰਚ ਦੀ ਘਟਨਾ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਵਲੋਂ ਜਾਰੀ ਕੀਤੀ ਗਈ ਵੀਡੀਓ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਸੱਦਣ ਦੀ ਅਪੀਲ ਕੀਤੀ ਹੈ। […]
Punjab  Breaking News 
Read More...

ਪਹਿਲੀ ਵਾਰ ਕੈਮਰੇ ਸਾਹਮਣੇ ਆਏ ਅਮ੍ਰਿਤਪਾਲ ਸਿੰਘ , ਦੇਖੋ ਕੀ ਦਿੱਤਾ ਵੱਡਾ ਬਿਆਨ

ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ 18 ਮਾਰਚ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਨੇ ਜਿੱਥੇ ਓਹਨਾ ਦੇ ਵਲੋਂ ਸਿੱਖ ਕੌਮ ਵਾਸਤੇ ਬਿਆਨ ਦਿੱਤਾ ਗਿਆ ਹੈ ਨਾਲ ਹੀ ਓਹਨਾ ਦੇ ਵੱਲੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਵੀ ਇਕ ਸੁਨੇਹਾ ਦਿੱਤਾ ਗਿਆ ਹੈ ਦੇਖੋ ਪੂਰਾ ਵੀਡੀਓ https://www.facebook.com/nirpakh.post/videos/908317667090315
Punjab  Breaking News 
Read More...

Advertisement