ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਫਾਜ਼ਿਲਕਾ 31 ਅਗਸਤ  ਫਾਜ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ  ਫਾਜ਼ਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਐਮ. ਸੀ ਕਾਕੂ ਡੋਗਰਾ, ਬਲਾਕ ਪ੍ਰਧਾਨ ਬੱਬੂ, ਸੱਤਪਾਲ ਵਾਟਸ, ਬਿੱਟੂ ਸੇਤੀਆ, ਨਰੇਸ਼ […]

ਫਾਜ਼ਿਲਕਾ 31 ਅਗਸਤ
  ਫਾਜ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ  ਫਾਜ਼ਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਐਮ. ਸੀ ਕਾਕੂ ਡੋਗਰਾ, ਬਲਾਕ ਪ੍ਰਧਾਨ ਬੱਬੂ, ਸੱਤਪਾਲ ਵਾਟਸ, ਬਿੱਟੂ ਸੇਤੀਆ, ਨਰੇਸ਼ ਰਾਜਦੇਵ, ਕ੍ਰਿਸ਼ਨ ਕੰਬੋਜ,ਸੁਨੀਲ ਮੈਨੀ ਅਤੇ ਸਾਜਨ ਸ਼ਾਮਿਲ ਰਹੇ!
 ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਮਰਾ ਨੇ ਕਿਹਾ ਕਿ ਪਰਿਵਾਰ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮ ਨਾਲ ਲੈ ਕੇ ਨੇਪਰੇ ਚਾੜੇ ਜਾਣਗੇ! ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ!
 ਇਸ ਉਪਰੰਤ ਸਾਬਕਾ ਐਮ.ਸੀ  ਸੰਦੀਪ ਚਲਾਣਾ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਸਰਦਾਰ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ!

Tags:

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ