free

ਪੰਜਾਬ ਸਰਕਾਰ ਵੱਲੋਂ ‘ਪਰਿਵਰਤਨ’ ਸਕੀਮ ਅਧੀਨ ਮੁਫ਼ਤ ਦਿੱਤੀ ਜਾਵੇਗੀ ਹੁਨਰ ਸਿਖਲਾਈ

• ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ‘ਪਰਿਵਰਤਨ’ ਸਕੀਮ ਦਾ ਆਗ਼ਾਜ਼ • 2100 ਵਿਦਿਆਰਥੀਆਂ ਨੂੰ ਚੋਣਵੇਂ ਸੱਤ ਕੋਰਸਾਂ ਲਈ ਦਿੱਤੀ ਜਾਵੇਗੀ ਸਿਖਲਾਈ ਚੰਡੀਗੜ੍ਹ, 14 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤਹਿਤ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਨੌਕਰੀਆਂ ਦੇ ਯੋਗ ਬਣਾਉਣ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ […]
Punjab  Breaking News 
Read More...

Advertisement