ਗੈਂਗਸਟਰ ਜਰਨੈਲ ਸਿੰਘ ਦਾ ਕਤਲ, ਹਮਲਾਵਰਾਂ ਵੱਲੋਂ 20 ਰਾਊਂਡ ਫ਼ਾਇਰਿੰਗ

Date:

ਜੰਡਿਆਲਾ ਗੁਰੂ ਨੇੜੇ ਸਠੀਆਲਾ ਵਿਖੇ ਚਾਰ ਅਣ ਪਛਾਤੇ ਵਿਅਕਤੀਆਂ ਵੱਲੋਂ ਨਾਮੀ ਜਰਨੈਲ ਸਿੰਘ ਜੋ ਕਿ ਗੈਂਗਸਟਰ ਗੋਪੀ ਘਨਸ਼ਾਮ ਦੇ ਸਾਥੀ ਨੂੰ ਤਾਬੜਤੋੜ ਗੋਲੀਆਂ ਮਾਰ ਕੇ ਹੋਏ ਫਰਾਰ ਪੁਲਿਸ ਕਰ ਰਹੀ ਜਾਂਚ

Gangster Jarnail Singh Shot ਦਿਨ ਦਿਹਾੜੇ ਆ ਕੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ CCTV ਦੇ ਵਿੱਚ ਕੈਦ ਹੋ ਗਈ। ਦੱਸ ਦਈਏ ਕਿ 15 ਮਿੰਟ ਤੱਕ ਲਗਾਤਾਰ ਹਮਲਾਵਰਾਂ ਵਲੋਂ ਫਾਈਰਿੰਗ ਕੀਤੀ ਗਈ।

Amritsar ‘ਚ ਕੁਝ ਅਣਪਛਾਤੇ ਲੋਕਾਂ ਵੱਲੋਂ ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 20 ਗੋਲੀਆਂ ਮਾਰ ਕੇ ਜਰਨੈਲ ਸਿੰਘ ਕੀਤਾ ਕਤਲ ਕਰ ਦਿੱਤਾ ਗਿਆ। ਗੋਪੀ ਘਨਸ਼ਯਮਪੁਰੀਆ ਨਾਲ ਸੰਬੰਧਤ ਸੀ ਗੈਂਗਸਟਰ ਜਰਨੈਲ ਸਿੰਘ। Gangster Jarnail Singh Shot

also read : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ

ਦਿਨ ਦਿਹਾੜੇ ਆ ਕੇ ਹਮਲਾਵਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਘਟਨਾ CCTV ਦੇ ਵਿੱਚ ਕੈਦ ਹੋ ਗਈ। ਦੱਸ ਦਈਏ ਕਿ 15 ਮਿੰਟ ਤੱਕ ਲਗਾਤਾਰ ਹਮਲਾਵਰਾਂ ਵਲੋਂ ਫਾਈਰਿੰਗ ਕੀਤੀ ਗਈ।

ਸੂਤਰਾਂ ਮੁਤਾਬਕ ਸਵਿਫਟ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਘਟਨਾ ਸਮੇਂ ਜਰਨੈਲ ਸਿੰਘ ਆਪਣੇ ਪਿੰਡ ਆਪਣੇ ਘਰ ਹੀ ਸੀ ਜਦੋਂ ਹਮਲਾਵਰਾਂ ਨੇ 20 ਤੋਂ ਵੱਧ ਗੋਲੀਆਂ ਚਲਾਈਆਂ।

ਜ਼ਿਕਰਯੋਗ ਹੈ ਕਿ ਜਰਨੈਲ ਸਿੰਘ ਦੇ ਕਤਲ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ‘ਚ ਕੁਝ ਲੋਕਾਂ ਨੂੰ ਗੈਂਗ ਵਾਰ ‘ਚ ਸ਼ਾਮਲ ਦੇਖਿਆ ਜਾ ਸਕਦਾ ਹੈ, ਵੀਡੀਓ ‘ਚ ਇਕ ਵਿਅਕਤੀ ਜਰਨੈਲ ਸਿੰਘ ‘ਤੇ ਲਗਾਤਾਰ ਗੋਲੀਆਂ ਚਲਾਉਂਦਾ ਦਿਖਾਈ ਦੇ ਰਿਹਾ ਹੈ।Gangster Jarnail Singh Shot

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...