gangsters

ਪੰਜਾਬ ਪੁਲਸ ਨੂੰ ਗੈਂਗਸਟਰਾਂ ਦੀ ਧਮਕੀ !!

Gangsters threaten Punjab Police ਬਟਾਲਾ ਦੇ ਥਾਣਾ ਘਣੀਏ ਕੇ ਬਾਂਗਰ ਵਿਖੇ ਦੇਰ ਰਾਤ ਕੁਝ ਸ਼ੱਕੀ ਲੋਕਾਂ ਵੱਲੋਂ ਗ੍ਰਨੇਡ ਨੁਮਾ ਚੀਜ਼ ਸੁੱਟੀ ਗਈ। ਰਾਹਤ ਦੀ ਗੱਲ ਹੈ ਕਿ ਗ੍ਰਨੇਡ ਕਿਸੇ ਕਾਰਨ ਫਟਿਆ ਨਹੀਂ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਤਰਾਂ ਅਨੁਸਾਰ ਇਕ ਮੋਟਰਸਾਈਕਲ ‘ਤੇ ਦੋ ਨੌਜਵਾਨ ਆਏ ਅਤੇ ਉਨ੍ਹਾਂ ਥਾਣੇ ਵੱਲ ਇਕ ਗ੍ਰਨੇਡ ਨੁਮਾ ਚੀਜ਼ […]
Punjab  Breaking News 
Read More...

ਪੰਜਾਬ ਪੁਲਸ ਵੱਲੋਂ ਬੰਬੀਹਾ ਗੈਂਗ ਦੇ 10 ਖ਼ਤਰਨਾਕ ਸ਼ੂਟਰਾਂ ਦੀਆਂ ਤਸਵੀਰਾਂ ਜਾਰੀ

 ਹਾਲ ਹੀ ਵਿਚ ਅੰਮ੍ਰਿਤਸਰ ਦੇ ਸਠਿਆਲਾ ਵਿਖੇ ਹੋਏ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਕਤਲ ਕੇਸ ਨੂੰ ਲੈ ਕੇ ਪੰਜਾਬ ਪੁਲਸ ਬੰਬੀਹਾ ਗੈਂਗ ਦੇ 10 ਸ਼ੂਟਰਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੀ ਜਾਣਕਾਰੀ ਡੀ. ਪੀ. ਪੀ. ਗੌਰਵ ਯਾਦਵ ਨੇ ਟਵਿੱਟਰ ਜ਼ਰੀਏ ਦਿੱਤੀ ਹੈ। ਟਵਿੱਟਰ ‘ਤੇ ਪੋਸਟ ਸ਼ੇਅਰ ਕਰਦੇ ਹੋਏ ਪੰਜਾਬ ਪੁਲਸ ਵੱਲੋਂ ਕਿਹਾ ਗਿਆ […]
Punjab  National  Breaking News 
Read More...

ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ

ਗ੍ਰਹਿ ਮੰਤਰਾਲਾ ਨੇ ਜਾਰੀ ਕੀਤੀ ਵਿਦੇਸ਼ ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀਮੂਸੇਵਾਲਾ ਦੇ ਕਤਲ ਦਾ ਮਾਸਟਰਮਾਇੰਡ ਗੋਲਡੀ ਬਰਾੜ ਟਾਪ ‘ਤੇ The list released by the Ministry of Home Affairs ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ – ਯੂ.ਐਸਅਨਮੋਲ ਬਿਸ਼ਨੋਈ – ਯੂ.ਐਸਹਰਜੀਤ ਸਿੰਘ ਗਿੱਲ – ਯੂ.ਐਸਦਰਮਨਜੀਤ ਸਿੰਘ ਉਰਫ ਡ੍ਰਮਨ ਕਾਹਲੋਂ – ਯੂ.ਐਸਅੰਮ੍ਰਿਤ ਬਾਲ – ਯੂ.ਐਸਸੁਖਦੁਲ ਸਿੰਘ ਉਰਫ […]
Punjab  Breaking News 
Read More...

Advertisement