genuine demands

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ(ਰਜਿ:) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ […]
Punjab 
Read More...

Advertisement