gianiharpreetsingh

ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ

ਗਿਆਨੀ ਹਰਪ੍ਰੀਤ ਸਿੰਘ (jathedar harpreet singh) ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ (Jathedar Sri Akal Takht Sahib) ਦੇ ਨਵੇਂ ਜਥੇਦਾਰ ਹੋਣਗੇ।There will be new Jathedars ਇਸ ਵੇਲੇ ਰਘਬੀਰ ਸਿੰਘ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ […]
Punjab  Breaking News 
Read More...

ਸ. ਬਾਦਲ ਦੇ ਭੋਗ ਸਮਾਗਮ ਮੌਕੇ ਬੋਲੇ ਜਥੇਦਾਰ ਹਰਪ੍ਰੀਤ ਸਿੰਘ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਾਰ ਹੈ ਤੇ ਇਸ ਸੰਸਾਰ ‘ਚ ਕੋਈ ਸਥਿਰ ਨਹੀਂ ਰਿਹਾ। ਵੱਡੀਆਂ-ਵੱਡੀਆਂ ਉਮਰਾਂ ਵਾਲੇ ਪੁਰਖ ਇਸ ਜਗਤ ‘ਚ ਪੈਦਾ ਹੋਏ ਤੇ ਜਦੋਂ ਅਕਾਲ ਪੁਰਖ ਦਾ ਸੱਦਾ ਆਇਆ ਤਾਂ ਉਹ ਅਕਾਲ ਪੁਰਖ ਦੇ ਹੁਕਮ ‘ਤੇ […]
Punjab  Breaking News 
Read More...

ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨ ’ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ

Statement of Jathedar Harpreet Singh ਅਰੁਣਾਚਲ ਪ੍ਰਦੇਸ਼ ਦੇ ਮੇਚੁਕਾ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਨੂੰ ਬੋਧੀ ਅਸਥਾਨ ਵਿਚ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੇਚੁਕਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਗੁਰਦੁਆਰਾ ਗੁਰੂ ਨਾਨਕ ਤਪੋ ਅਸਥਾਨ ਸਥਿਤ ਹੈ, ਜਿਸ ਨੂੰ ਹਾਲ ਹੀ ਵਿਚ ਬੁੱਧ […]
Punjab  Breaking News 
Read More...

ਪਹਿਲੀ ਵਾਰ ਕੈਮਰੇ ਸਾਹਮਣੇ ਆਏ ਅਮ੍ਰਿਤਪਾਲ ਸਿੰਘ , ਦੇਖੋ ਕੀ ਦਿੱਤਾ ਵੱਡਾ ਬਿਆਨ

ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ 18 ਮਾਰਚ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਨੇ ਜਿੱਥੇ ਓਹਨਾ ਦੇ ਵਲੋਂ ਸਿੱਖ ਕੌਮ ਵਾਸਤੇ ਬਿਆਨ ਦਿੱਤਾ ਗਿਆ ਹੈ ਨਾਲ ਹੀ ਓਹਨਾ ਦੇ ਵੱਲੋ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਵੀ ਇਕ ਸੁਨੇਹਾ ਦਿੱਤਾ ਗਿਆ ਹੈ ਦੇਖੋ ਪੂਰਾ ਵੀਡੀਓ https://www.facebook.com/nirpakh.post/videos/908317667090315
Punjab  Breaking News 
Read More...

Advertisement