ਫ਼ਿਰ ਵਧੀਆ ਸੋਨਾ ਚਾਂਦੀ ਦੀਆਂ ਕੀਮਤਾਂ , ਖ਼ਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ

Gold and Silver Price

Gold and Silver Price

ਸ਼ੁੱਕਰਵਾਰ ਯਾਨੀਕਿ ਅੱਜ ਸੋਨੇ ਅਤੇ ਚਾਂਦੀ ਦੇ ਭਾਅ ਵੱਧੇ ਹਨ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ ਮੁਤਾਬਕ ਵੀਰਵਾਰ ਨੂੰ ਸੋਨੇ ਦਾ ਭਾਅ 73485 ਰੁਪਏ ਅਤੇ ਚਾਂਦੀ ਦਾ ਰੇਟ 88418 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਆਪਣੇ ਸ਼ਹਿਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਨਵੀਆਂ ਕੀਮਤਾਂ ਬਾਰੇ ਜਾਣੋ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ibjarates.com) ਦੀ ਵੈੱਬਸਾਈਟ ਮੁਤਾਬਕ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ।

ਇੰਝ ਪਤਾ ਕਰੋ ਭਾਅ
ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। ਇਸ ਦੇ ਲਈ ਤੁਹਾਨੂੰ ਹੇਠਾਂ ਦਿੱਤੇ ਨੰਬਰ 8955664433 ‘ਤੇ ਕਾਲ ਕਰਨੀ ਪਵੇਗੀ। ਮਿਸਡ ਕਾਲ ਦੇ ਕੁਝ ਸਮੇਂ ਬਾਅਦ, ਤੁਹਾਨੂੰ SMS ਦੁਆਰਾ ਦਰ ਬਾਰੇ ਪਤਾ ਲੱਗ ਜਾਵੇਗਾ। ਇਸ ਤੋਂ ਇਲਾਵਾ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com ‘ਤੇ ਜਾ ਕੇ ਵੀ ਦਰਾਂ ਨੂੰ ਦੇਖ ਸਕਦੇ ਹੋ।

Read Also : ਬਾਦਲਾਂ ਦੀਆਂ ਬੱਸਾਂ ‘ਤੇ ਪੰਜਾਬ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ ! ਪਰਮਿਟ ਹੋ ਗਏ ਰੱਦ

ਹਾਲ ਮਾਰਕ ਦਾ ਰੱਖੋ ਧਿਆਨ
ਸੋਨਾ ਖਰੀਦਣ ਸਮੇਂ ਲੋਕਾਂ ਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲ ਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, terms and Condition ਦੇ ਅਧੀਨ ਕੰਮ ਕਰਦੀ ਹੈ।

Gold and Silver Price

[wpadcenter_ad id='4448' align='none']