ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੇ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

Gold-Silver Price Today

Gold-Silver Price Today

 ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਤਾਰ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਅੱਜ ਇਨ੍ਹਾਂ ਕੀਮਤਾਂ ‘ਚ ਤੇਜੀ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿੱਚ 22 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 57,700 ਹੈ। ਜਦੋਂ ਕਿ ਕੱਲ੍ਹ ਇਸ ਦੀ ਕੀਮਤ 57,400 ਰੁਪਏ ਸੀ। ਦੂਜੀ ਤਰਫ ਚਾਂਦੀ ਦੀ ਕੀਮਤਾਂ ‘ਚ ਵੀ ਗਿਰਾਵਟ ਦੇਖਣ ਨੂੰ ਮਿਲੀ ਹੈ। ਅੱਜ 1 ਕਿਲੋਗ੍ਰਾਮ ਚਾਂਦੀ ਦੀ ਕੀਮਤ 75,700 ਹੈ। ਜੋ ਕੱਲ੍ਹ 75,500 ਰੁਪਏ ਹੀ ਸੀ।

22 ਕੈਰੇਟ ਸੋਨੇ ਦੀ ਕੀਮਤ
ਜਾਣਕਾਰੀ ਲਈ ਦੱਸ ਦੇਈਏ ਕਿ ਚੰਡੀਗੜ੍ਹ ‘ਚ ਸੋਨੇ ਦੀਆਂ ਕੀਮਤਾਂ ‘ਚ ਕਮੀ ਆਈ ਹੈ। ਅੱਜ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 57,850 ਰੁਪਏ ‘ਤੇ ਚੱਲ ਰਿਹਾ ਹੈ। ਜੋ ਕਿ ਕੱਲ੍ਹ 57,550 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 46,280 ਰੁਪਏ ਹੈ। ਜੋ ਕੱਲ੍ਹ ਵੀ 46,040 ਰੁਪਏ ਸੀ।

24 ਕੈਰੇਟ ਸੋਨੇ ਦੀ ਕੀਮਤ
ਅੱਜ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 63,100 ਰੁਪਏ ‘ਤੇ ਚੱਲ ਰਿਹਾ ਹੈ। ਇਕ ਦਿਨ ਪਹਿਲਾਂ ਇਸਦੀ ਕੀਮਤ 62,770 ਰੁਪਏ ਸੀ। ਇਸਦੇ ਨਾਲ ਹੀ 8 ਗ੍ਰਾਮ ਸੋਨੇ ਦੀ ਕੀਮਤ 50,480 ਰੁਪਏ ਹੈ। ਜੋ ਕੀ ਕੱਲ੍ਹ 50,216 ਰੁਪਏ ਸੀ।

ਚਾਂਦੀ ਦੇ ਰੇਟ
ਚੰਡੀਗੜ੍ਹ ‘ਚ ਵੀ ਚਾਂਦੀ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਭਾਰਤੀ ਬਾਜ਼ਾਰ ‘ਚ 1 ਗ੍ਰਾਮ ਚਾਂਦੀ ਦੀ ਕੀਮਤ 75.70 ਰੁਪਏ ਹੈ। ਜੋ ਕਿ ਕੱਲ੍ਹ 75.50 ਰੁਪਏ ਸੀ। ਇਸਦੇ ਨਾਲ ਹੀ 10 ਗ੍ਰਾਮ ਚਾਂਦੀ ਦੀ ਕੀਮਤ 757 ਰੁਪਏ ‘ਤੇ ਚੱਲ ਰਹੀ ਹੈ

READ ALSO:ਸਕਿਨ ਕੇਅਰ ਲਈ ਕਰੋ ਘਿਉ ਦੀ ਵਰਤੋਂ, ਜਾਣੋ ਸਹੀ ਤਰੀਕਾ ਤੇ ਸਾਵਧਾਨੀਆਂ

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਸਟੈਂਡਰਡਾਈਜ਼ੇਸ਼ਨ ਦੁਆਰਾ ਹਾਲਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ‘ਤੇ 999, 23 ਕੈਰੇਟ ‘ਤੇ 958, 22 ਕੈਰੇਟ ‘ਤੇ 916, 21 ਕੈਰੇਟ ‘ਤੇ 875 ਅਤੇ 18 ਕੈਰੇਟ ‘ਤੇ 750 ਰੁਪਏ। ਜ਼ਿਆਦਾਤਰ ਸੋਨਾ 22 ਕੈਰੇਟ ‘ਚ ਵਿਕਦਾ ਹੈ, ਜਦਕਿ ਕੁਝ ਲੋਕ 18 ਕੈਰੇਟ ਦਾ ਵੀ ਇਸਤੇਮਾਲ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ, ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

Gold-Silver Price Today

Related Posts

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ