31 ਮਾਰਚ ਤੱਕ ਜ਼ਮੀਨ ਜਾਇਦਾਦ ਦੀ ਰਜਿਸਟਰੇਸ਼ਨ ਕਰਾਉਣ ਵਾਲਿਆਂ ਨੂੰ ਨਹੀਂ ਦੇਣੀ ਪਵੇਗੀ 2.25 ਫੀਸਦੀ ਸਟੈਂਪ ਡਿਊਟੀ ਅਤੇ ਫੀਸ- ਜਿੰਪਾ

Good News for Punjabis
Good News for Punjabis

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕਰ ਦਿੱਤੀ ਹੈ।

ਤਫ਼ਸੀਲ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਹੁਣ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱ

Also Read : ਮਸਹੂਰ ਹੀਰੋਇਨ ਸ਼ੁਸ਼ਮੀਤਾ ਸੇਨ ਬਾਰੇ ਇਹ ਖਬਰ ਸੁਣ ਤੁਸੀਂ ਵੀ ਹੋ ਜਾਉਗੇ ਹੈਰਾਨ!