ਸਰਕਾਰੀ ਆਈ.ਟੀ.ਆਈ. ਫਰੀਦਕੋਟ ਦੀ ਨੁਹਾਰ ਬਦਲਣ ਲਈ ਟੈਂਡਰ ਹੋਇਆ ਅਲਾਟ

ਸਰਕਾਰੀ ਆਈ.ਟੀ.ਆਈ. ਫਰੀਦਕੋਟ ਦੀ ਨੁਹਾਰ ਬਦਲਣ ਲਈ ਟੈਂਡਰ ਹੋਇਆ ਅਲਾਟ

ਫਰੀਦਕੋਟ 22 ਜੂਨ, ਇਕ ਪਾਸੇ ਜਿਥੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਉਥੇ ਹੀ ਵਿੱਦਿਆ ਅਤੇ ਕਿੱਤਾਮੁਖੀ ਕੋਰਸ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ […]

ਫਰੀਦਕੋਟ 22 ਜੂਨ,

ਇਕ ਪਾਸੇ ਜਿਥੇ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ, ਉਥੇ ਹੀ ਵਿੱਦਿਆ ਅਤੇ ਕਿੱਤਾਮੁਖੀ ਕੋਰਸ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਸਰਕਾਰ ਵਚਨਬੱਧ ਹੈ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਫ਼ਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਆਈ.ਟੀ.ਆਈ. ਫਰੀਦਕੋਟ ਵਿੱਚ ਐਡਮਿਨਸਟਰੇਟਿਵ ਬਲਾਕ ਅਤੇ ਪੁਰਾਣੇ ਵਰਕਸ਼ਾਪ ਬਲਾਕ ਦੀ ਸਪੈਸ਼ਲ ਰਿਪੇਅਰ ਦੇ ਨਾਲ-ਨਾਲ ਇੱਕ ਨਵੇਂ ਬਲਾਕ ਦੀ ਉਸਾਰੀ ਕੀਤੀ ਜਾਵੇਗੀ ਹੈ। ਉਨ੍ਹਾਂ ਦੱਸਿਆਂ ਕਿ ਇਸ ਕੰਮ ਉੱਪਰ 01 ਕਰੋੜ 98 ਲੱਖ ਰੁਪਏ ਖਰਚ ਆਉਣਗੇ ਅਤੇ ਕੰਮ 06 ਮਹੀਨੇ ਦੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਇਸ ਕੰਮ ਦਾ ਟੈਂਡਰ ਮਹਿਕਮਾ ਲੋਕ ਨਿਰਮਾਣ ਵਿਭਾਗ ਵੱਲੋਂ ਮੰਨਜ਼ੂਰ ਕਰਵਾਇਆ ਜਾ ਚੁੱਕਾ ਹੈ। ਜਲਦੀ ਹੀ ਇਹ ਕੰਮ ਮੌਕੇ ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਬੰਧਤ ਮਹਿਕਮੇ ਨੂੰ ਜਲਦੀ ਕੰਮ ਸ਼ੁਰੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

Tags:

Latest

ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ