ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ […]

ਚੰਡੀਗੜ੍ਹ, 12 ਅਗਸਤ:

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ੳ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।

Tags: