gurbani
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਜਿੰਨਾ ਚਿਰ ਤਕ ਸੈਟੇਲਾਈਟ ਚੈਨਲ ਸ਼ੁਰੁ ਨਹੀਂ ਹੁੰਦਾ ਉਂਨਾ ਚਿਰ ਤਕ ਇਸਦਾ ਪ੍ਰਸਾਰਣ ਪਹਿਲਾਂ ਵਾਂਗ ਪੀਟੀਸੀ ਚੈਨਲ ਤੇ ਚਲਦਾ ਰਹੇਗਾ
Published On
By Nirpakh News
GURBANI TELECAST ਅੱਜ ਮਿਤੀ 21 ਜੁਲਾਈ 2023 ਨੂੰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਸੰਗਤਾਂ ਬਹੁਤ ਦੇਰ ਤੋਂ ਮੰਗ ਕਰ ਰਹੀਆਂ ਸਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਆਰੰਭ ਕਰੋ।ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਦਾ […]
Read More...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਜੁਲਾਈ, 2023)
Published On
By Nirpakh News
ਸੋਰਠਿ ਮ: ੧ ਚਉਤੁਕੇ ॥ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ […]
Read More...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (30 ਜੂਨ, 2023)
Published On
By Nirpakh News
ਵਡਹੰਸੁ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥ ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ […]
Read More...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ, 2023)
Published On
By Nirpakh News
ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ […]
Read More...
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਜੂਨ, 2023)
Published On
By Nirpakh News
ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ […]
Read More...
ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
Published On
By Nirpakh News
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲ ਨੂੰ ਰਾਈਟ ਦੇਣ ’ਤੇ ਸਵਲ ਚੁੱਕੇ ਸਨ ।ਜਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ […]
Read More...