harjindersinghdhami
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਨੌਕਰੀ ਸਮਝਕੇ ਨਹੀਂ ਸਗੋਂ ਸੇਵਾ ਭਾਵ ’ਚ ਰਹਿ ਕੇ ਕੰਮ ਕਰਨ ਸਿੱਖ ਨੌਜਵਾਨ- ਐਡਵੋਕੇਟ ਧਾਮੀ
Published On
By Nirpakh News
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ […]
Read More...
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਲਗਾਇਆ ਜਾਏਗਾ ਪੂਰਾ ਨਵਾਂ ਸਾਊਂਡ ਸਿਸਟਮ- ਧਾਮੀ
Published On
By Nirpakh News
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਵਿੱਚ ਅੱਜ ਐਸਜੀਪੀਸੀ ਦੀ ਐਗਜੈਕਟਿਵ ਦੀ ਮੀਟਿੰਗ ਹੋਈ ਜਿਸ ਦੇ ਵਿੱਚ ਅਹਿਮ ਮਤੇ ਪਾਸ ਕੀਤੇ ਗਏ। ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਹੋਏ ਦੇਹਾਂਤ ਤੇ ਸ਼ੋਕ ਮਤਾ ਪਾ ਕੇ ਮੂਲ ਮੰਤਰ ਦਾ ਜਾਪ ਕੀਤਾ ਗਿਆ। ਉਸ ਤੋਂ ਬਾਅਦ ਐਸਜੀਪੀਸੀ ਪ੍ਰਧਾਨ […]
Read More...
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਪਾਵਨ ਸਰੂਪ ਦੇ 6 ਜੂਨ ਨੂੰ ਕਰਵਾਏ ਜਾਣਗੇ ਦਰਸ਼ਨ- ਐਡਵੋਕੇਟ ਧਾਮੀ
Published On
By Nirpakh News
ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੀ ਯਾਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਕੀਤੇ ਜਾਣ ਵਾਲੇ ਸ਼ਹੀਦੀ ਸਮਾਗਮ ਸਮੇਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਜ਼ਖ਼ਮੀ ਬੀੜ ਦੇ ਸੰਗਤ ਨੂੰ ਦਰਸ਼ਨ ਕਰਵਾਏ […]
Read More...
ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਧਾਮੀ
Published On
By Nirpakh News
ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਨਿੱਜੀ ਚੈਨਲ ਨੂੰ ਰਾਈਟ ਦੇਣ ’ਤੇ ਸਵਲ ਚੁੱਕੇ ਸਨ ।ਜਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ […]
Read More...
ਦਰਬਾਰ ਸਾਹਿਬ ਰਸਤੇ ਤੇ ਹੋਏ ਧਮਾਕੇ ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ,
Published On
By Nirpakh News
ਅੰਮ੍ਰਿਤਸਰ ਅੰਦਰ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।Advocate […]
Read More...
ਰਾਜੋਆਣਾ ਦੇ ਮਾਮਲੇ ’ਚ ਕੇਂਦਰ ਸਰਕਾਰ ਤੁਰੰਤ ਲਵੇ ਫ਼ੈਸਲਾ- ਐਡਵੋਕੇਟ ਧਾਮੀ
Published On
By Nirpakh News
ਪਿਛਲੇ ਲਗਭਗ 28 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿਚ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫ਼ੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹੁਣ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਭਾਈ ਰਾਜੋਆਣਾ ਦੀ ਸਜ਼ਾ ਤਬਦੀਲ ਕਰਦਿਆਂ ਉਸ ਨੂੰ ਰਿਹਾਅ […]
Read More...