ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

ਡੀਆਈਜੀ ਬਠਿੰਡਾ ਰੇਂਜ ਵਜੋਂ ਹਰਜੀਤ ਸਿੰਘ ਨੇ ਸੰਭਾਲਿਆ ਚਾਰਜ

ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ। ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ […]

ਬਠਿੰਡਾ, 26 ਨਵੰਬਰ : ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਅੱਜ ਇੱਥੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਸ. ਹਰਜੀਤ ਸਿੰਘ ਡੀਆਈਜੀ ਵਿਜੀਲੈਂਸ ਬਿਊਰੋ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।

ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ, ਆਈਪੀਐਸ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਪੂਰਨ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੀ ਸੌਦਾਗਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। 

ਇਸ ਤੋਂ ਪਹਿਲਾ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।

Tags:

Latest

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ
ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ 'ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ