ਰੋਪੜ : ਪਿੰਡ ਭਲਿਆਣ ਵਿਖੇ ਬਾਪ ਨੇ ਡੇਢ ਸਾਲ ਦੀ ਬੱਚੀ ਨੂੰ ਗਲ਼ਾ ਘੁੱਟ ਕੇ ਤੇ ਕੁੱਟਮਾਰ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

Heartbreaking incident in Ropar
Heartbreaking incident in Ropar

Heartbreaking incident in Ropar ਰੋਪੜ : ਕਲਯੁਗੀ ਪਿਓ ਨੇ 14 ਮਹੀਨਿਆਂ ਦੀ ਧੀ ਨੂੰ ਉਤਾਰਿਆ ਮੌਤ ਦੇ ਘਾਟ, ਹਸਪਤਾਲ ਤੋਂ ਫਰਾਰ |ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 8 ਵਜੇ ਦੀ ਹੈ।

READ ASLO : ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

ਪਿਤਾ ਸਿਕੰਦਰ ਸਿੰਘ ਪੁੱਤਰ ਸੁੱਚਾ ਸਿੰਘ ਨੇ ਬੱਚੀ ਦਾ ਗਲ਼ਾ ਘੁੱਟ ਕੇ ਉਸ ਨੂੰ ਮਾਰ ਦਿੱਤਾ ਤੇ ਮੰਜੇ ‘ਤੇ ਪਈ ਪਤਨੀ ਸੀਮਾ ਰਾਣੀ ਨੂੰ ਦੱਸਿਆ ਕਿ ਉਹ ਸੁੱਤੀ ਹੋਈ ਸੀ। ਜਦੋਂ ਪਤਨੀ ਨੇ ਦੋ ਘੰਟੇ ਬਾਅਦ ਦੇਖਿਆ ਕਿ ਬੱਚੇ ਨੂੰ ਸਾਹ ਨਹੀਂ ਆ ਰਿਹਾ ਤਾਂ ਉਸ ਨੇ ਹੰਗਾਮਾ ਮਚਾ ਦਿੱਤਾ ਤੇ ਸਾਰਿਆਂ ਨੂੰ ਇਕੱਠਾ ਕਰ ਲਿਆ। ਜਿਸ ਤੋਂ ਬਾਅਦ ਪਿਤਾ ਨੇ ਖ਼ੁਦ ਹੀ ਲੜਕੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਅਤੇ ਮੌਕੇ ਤੋਂ ਫਰਾਰ ਹੋ ਗਿਆ।Heartbreaking incident in Ropar

ਮੀਆਂਪੁਰ ਦੀ ਰਹਿਣ ਵਾਲੀ ਲੜਕੀ ਦੀ ਮਾਸੀ ਸੁਰਿੰਦਰ ਕੌਰ ਅਨੁਸਾਰ ਪਿਤਾ ਪਹਿਲਾਂ ਵੀ ਲੜਕੀ ਦੀ ਕੁੱਟਮਾਰ ਕਰਦਾ ਸੀ। ਸੀਮਾ ਰਾਣੀ ਦਾ ਪਹਿਲਾਂ ਇਕ ਬੱਚਾ ਸੀ। ਉਸ ਤੋਂ ਬਾਅਦ ਦੋ ਜੁੜਵਾਂ ਕੁੜੀਆਂ ਨੇ ਜਨਮ ਲਿਆ। ਸੀਮਾ ਦੇ ਮਾਤਾ-ਪਿਤਾ ਨੇ ਜੁੜਵਾਂ ਲੜਕੀਆਂ ‘ਚੋਂ ਇਕ ਨੂੰ ਕਿਸੇ ਹੋਰ ਪਰਿਵਾਰ ਨੂੰ ਗੋਦ ਦਿਵਾ ਦਿੱਤਾ ਸੀ। Heartbreaking incident in Ropar

[wpadcenter_ad id='4448' align='none']