Monday, January 20, 2025

ਅੱਜ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਪਹਿਲਾ ਜਥਾ ਸਵੇਰੇ 4 ਵਜੇ ਹੋਇਆ ਰਵਾਨਾ

Date:

 ਸਿੱਖ ਧਰਮ ਦੇ ਪ੍ਰਸਿੱਧ ਤੀਰਥ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10:30 ਵਜੇ ਪੁਰੀਆਂ ਰਸਮਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਖੁਲਣਗੇ ਤੇ ਇਸ ਸਾਲ 2023 ਲਈ ਯਾਤਰਾ ਦੀ ਸ਼ੁਰੂਆਤ ਹੋ ਜਾਵੇਗੀ।

Hemkund Sahib Yatra  ਸਿੱਖ ਧਰਮ ਦੇ ਪ੍ਰਸਿੱਧ ਤੀਰਥ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ 10:30 ਵਜੇ ਪੁਰੀਆਂ ਰਸਮਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਖੁਲਣਗੇ ਤੇ ਇਸ ਸਾਲ 2023 ਲਈ ਯਾਤਰਾ ਦੀ ਸ਼ੁਰੂਆਤ ਹੋ ਜਾਵੇਗੀ। ਅੱਜ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ ਕੀਤੇ ਜਾਣਗੇ ਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਪਹਿਲੀ ਅਰਦਾਸ ਹੋਵੇਗੀ ਤੇ ਕੀਰਤਨ ਅਰੰਭ ਹੋਵੇਗਾ। ਪ੍ਰਸ਼ਾਸਨ ਵੱਲੋਂ ਵੀ ਸੰਗਤ ਦੀ ਆਮਦ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 

ਇਸ ਦੇ ਨਾਲ ਹੀ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਵੀ 9 ਵਜੇ ਖੁੱਲ੍ਹਣਗੇ। ਸੰਗਤਾਂ ਦਾ ਜਥਾ ਸਵੇਰੇ 4 ਵਜੇ ਗੋਬਿੰਦ ਧਾਮ ਤੋਂ ਰਵਾਨਾ ਹੋਵੇਗਾ ਤੇ ਸ੍ਰੀ ਹੇਮਕੁੰਟ ਸਾਹਿਬ ਪਹੁੰਚ ਕੇ ਇਸ਼ਨਾਨ ਕਰ ਦਰਸ਼ਨ ਦੀਦਾਰ ਕਰੇਗਾ। ਬਰਫ਼ ਨੂੰ ਹਟਾਉਣ ਦੇ ਪ੍ਰਬੰਧ ਕੁਝ ਦਿਨ ਪਹਿਲਾਂ ਹੀ ਸ਼ੁਰੂ ਕੀਤੇ ਗਏ ਸਨ ਤੇ ਬਹੁਤ ਹੱਦ ਤੱਕ ਫਿਰ ਵੀ ਬਰਫ਼ ਨੂੰ ਹਟਾਇਆ ਜਾ ਰਿਹਾ ਹੈ ਤੇ ਪ੍ਰਸ਼ਾਸਨ ਵੱਲੋਂ ਵੀ ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਗੌਰਤਲਬ ਐ ਕਿ ਮੌਸਮ ਦੀ ਖ਼ਰਾਬੀ ਤੇ ਠੰਡ ਜ਼ਿਆਦਾ ਹੋਣ ਕਾਰਨ ਸਾਹ ਦੀ ਕਮੀ ਤੇ ਚਲਦਿਆਂ ਯਾਤਰੀਆਂ ਨੂੰ ਉੱਪਰ ਰੁਕਣ ਦੀ ਸਖ਼ਤ ਮਨਾਹੀ ਹੈ ਤੇ ਦਰਸ਼ਨ ਕਰਕੇ ਸੰਗਤ ਨੂੰ ਵਾਪਸ ਪਰਤਣਾ ਹੋਵੇਗਾ।  Hemkund Sahib Yatra

 ਇਹ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ –

ਦੱਸ ਦਈਏ ਕਿ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ ‘ਚ ਇਸ ਸਮੇਂ ਉੱਥੇ ਆਕਸੀਜਨ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ ‘ਤੇ ਜਾਣ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ ‘ਤੇ ਜਾ ਸਕਦੇ ਹਨ।Hemkund Sahib Yatra

ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ

ਪ੍ਰਸ਼ਾਸਨ ਵੱਲੋਂ ਵੀ ਸੰਗਤ ਨੂੰ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਗੌਰਤਲਬ ਐ ਕਿ ਮੌਸਮ ਦੀ ਖ਼ਰਾਬੀ ਤੇ ਠੰਡ ਜ਼ਿਆਦਾ ਹੋਣ ਕਾਰਨ ਸਾਹ ਦੀ ਕਮੀ ਤੇ ਚਲਦਿਆਂ ਯਾਤਰੀਆਂ ਨੂੰ ਉੱਪਰ ਰੁਕਣ ਦੀ ਸਖ਼ਤ ਮਨਾਹੀ ਹੈ ਤੇ ਦਰਸ਼ਨ ਕਰਕੇ ਸੰਗਤ ਨੂੰ ਵਾਪਸ ਪਰਤਣਾ ਹੋਵੇਗਾ।

ਕਿਹੜੇ ਯਾਤਰੀ ਹੇਮਕੁੰਟ ਸਾਹਿਬ ਨਹੀਂ ਜਾ ਸਕਣਗੇ

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਮੁਤਾਬਕ 60 ਸਾਲ ਤੋਂ ਵੱਧ ਉਮਰ ਦੇ ਬਿਮਾਰ ਲੋਕ ਹੁਣ ਹੇਮਕੁੰਟ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੇ। ਚਮੋਲੀ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ ‘ਤੇ ਅਜਿਹੇ ਯਾਤਰੀਆਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਿਸ਼ੀਕੇਸ਼ ਵਿਖੇ ਰੋਕਿਆ ਜਾਵੇਗਾ। ਹਾਲਾਂਕਿ ਹੇਮਕੁੰਟ ਸਾਹਿਬ (Hemkund Sahib) ਵਿਖੇ ਬਰਫ ਪਿਘਲਣ ਤੋਂ ਬਾਅਦ ਅਜਿਹੇ ਯਾਤਰੀਆਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸਰਦਾਰ ਦਰਸ਼ਨ ਸਿੰਘ ਨੇ ਬੀਤੇ ਦਿਨੀਂ ਦੱਸਿਆ ਸੀ ਕਿ ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਨੂੰ ਜਾਣ ਵਾਲੇ ਰਸਤੇ ਵਿੱਚ ਅੱਠ ਫੁੱਟ ਬਰਫ਼ ਪਈ ਹੈ। ਅਜਿਹੇ ‘ਚ ਇਸ ਸਮੇਂ ਉੱਥੇ ਆਕਸੀਜਨ (Oxygen) ਦੀ ਮਾਤਰਾ ਬਹੁਤ ਘੱਟ ਹੁੰਦੀ ਹੈ। ਇਸ ਕਾਰਨ 60 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਬਲੱਡ ਪ੍ਰੈਸ਼ਰ, ਦਮਾ ਅਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹਨ, ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਨੂੰ ਫਿਲਹਾਲ ਯਾਤਰਾ ‘ਤੇ ਜਾਣ ‘ਤੇ ਵੀ ਪਾਬੰਦੀ ਹੋਵੇਗੀ। ਹਾਲਾਂਕਿ, ਬਰਫ ਪਿਘਲਣ ਤੋਂ ਬਾਅਦ, ਇਹ ਲੋਕ ਯਾਤਰਾ ‘ਤੇ ਜਾ ਸਕਦੇ ਹਨ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...