Monday, December 30, 2024

ਭਾਰਤ-ਪਾਕਿਸਤਾਨ ਸਰਹੱਦ :ਪਿੰਡ ਧਨੋਆ ਖੇਤਾਂ ‘ਚੋਂ ਮਿਲਿਆ ਡਰੋਨ, ਤਿੰਨ ਕਰੋੜ ਦੀ ਹੈਰੋਇਨ ਬਰਾਮਦ !

Date:

2 SEP,2023

Heroin worth three crore recovered ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਪਾਕਿਸਤਾਨੀ ਡ੍ਰੋਨ ਨੂੰ ਜ਼ਬਤ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਡ੍ਰੋਨ ਬਾਰਡਰ ਸਕਿਓਰਿਟੀ ਫੋਰਸ ਦੇ ਸਖਤ ਪਹਿਰੇ ਨੂੰ ਪਾਰ ਕਰਨ ਵਿਚ ਸਫਲ ਰਿਹਾ ਹੈ ਪਰ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ‘ਤੇ ਬਣੀ ਵਿਲੇਜ ਡਿਫੈਂਸ ਕਮੇਟੀ ਦੇ ਸਹਿਯੋਗ ਨਾਲ ਇਸ ਨੂੰ ਜ਼ਬਤ ਕੀਤਾ ਗਿਆ।ਇਸ ਖੇਪ ਦੇ ਨਾਲ ਪੁਲਿਸ ਨੇ 400 ਗ੍ਰਾਮ ਹੈਰੋਇਨ ਵੀ ਜ਼ਬਤ ਕੀਤੀ ਹੈ।

READ ALSO :ਰਾਜਸਥਾਨ ‘ਚ ਇੱਕ ਪਤੀ ਦੀ ਸ਼ਰਮਨਾਕ ਹਰਕਤ, ਆਪਣੀ ਹੀ ਪਤਨੀ ਨੂੰ ਨਗਨ ਕਰ

ਪੰਜਾਬ ਪੁਲਿਸ ਮੁਤਾਬਕ ਇਹ ਡ੍ਰੋਨ ਅਟਾਰੀ ਬਾਰਡਰ ਦੇ ਬਿਲਕੁਲ ਨੇੜੇ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਧਨੋਆ ਖੁਰਦ ਪਿੰਡ ਤੋਂ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਕ VDC ਕਮੇਟੀ ਨੂੰ ਡ੍ਰੋਨ ਸਪਾਟ ਹੋਇਆ ਸੀ ਜਿਸ ਦੇ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਡ੍ਰੋਨ ਨੂੰ ਖੇਤਾਂ ਤੋਂ ਜ਼ਬਤ ਕਰ ਲਿਆ। Heroin worth three crore recovered

ਇਸ ਡ੍ਰੋਨ ਨਾਲ ਇਕ ਬੋਤਲ ਬੰਨ੍ਹੀ ਗਈ ਸੀ ਜਿਸ ਵਿਚ 400 ਗ੍ਰਾਮ ਹੈਰੋਇਨ ਸੀ। ਪੁਲਿਸ ਨੇ ਉਸ ਨੂੰ ਜ਼ਬਤ ਕਰਕੇ ਫੋਰੈਂਸਿੰਕ ਜਾਂਚ ਲਈ ਭੇਜ ਦਿੱਤਾ ਹੈ | Heroin worth three crore recovered

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...