ਪਠਾਨਕੋਟ ‘ਚ ਹਾਈ ਅਲਰਟ, ਆਰਮੀ ਏਰੀਏ ਦੇ ਸਾਰੇ ਸਕੂਲ ਬੰਦ

ਪਠਾਨਕੋਟ ‘ਚ ਹਾਈ ਅਲਰਟ, ਆਰਮੀ ਏਰੀਏ ਦੇ ਸਾਰੇ ਸਕੂਲ ਬੰਦ

ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।High alert in Pathankotਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ […]

ਸ਼ੱਕੀ ਗਤੀਵਿਧੀਆਂ ਨੂੰ ਵੇਖਦੇ ਹੋਏ ਪਠਾਨਕੋਟ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ ਦੇ ਸਰਹੱਦੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਦਿੱਸਣ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਆਰਮੀ ਖੇਤਰ ਦੇ ਸਾਰੇ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ।High alert in Pathankotਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਹੈ ਕਿ ਇਥੇ ਪਹਾੜੀ ਪੁਰ ਪਿੰਡ ਨੇੜੇ ਪਾਕਿਸਤਾਨ ਵਾਲੇ ਪਾਸੇ ਕੁਝ ਲੋਕ ਕਣਕ ਵੱਢ ਰਹੇ ਸਨ, ਇਸ ਦੌਰਾਨ ਬਾਰਡਰ ਨੇੜੇ ਸ਼ੱਕੀ ਸਰਗਮੀਆਂ ਵੇਖੀਆਂ ਗਈਆਂ।High alert in Pathankot

also read :- ਸ. ਪ੍ਰਕਾਸ਼ ਸਿੰਘ ਬਾਦਲ ਦੇ ਫੁੱਲਾਂ ਨੂੰ ਸ੍ਰੀ ਕੀਰਤਪੁਰ ਸਾਹਿਬ ਜਲ੍ਹ ਪਰਵਾਹ ਕਰਨ ਲਈ ਘਰੋਂ ਨਿਕਲਿਆ ਬਾਦਲ ਪਰਿਵਾਰ
ਇਸ ਦੌਰਾਨ ਬੀਐਸਐਫ ਨੇ ਫਾਇਰਿੰਗ ਵੀ ਕੀਤੀ। ਬੀਐਸਐਫ ਨੇ ਪੁਲਿਸ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਚੌਕਸੀ ਵਧਾ ਦਿੱਤੀ ਗਈ ਹੈ। ਬਾਰਡਰ ਨੇੜੇ ਸ਼ੱਕੀ ਨਜ਼ਰ ਆਏ ਹਨ ਹਾਲਾਂਕਿ ਉਨ੍ਹਾਂ ਦੇ ਭਾਰਤ ਵਾਲੇ ਪਾਸੇ ਆਉਣ ਦੀ ਕੋਈ ਖਬਰ ਨਹੀਂ ਹੈHigh alert in Pathankot

Advertisement

Latest

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ
ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ
ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਖੁਦਕੁਸ਼ੀ ਕੀਤੀ, ਸਪੀਕਰ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਅਤੇ ਦਰਦਨਾਕ ਹੈ
ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ
ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ