ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਕੀਤਾ ਛੁੱਟੀ ਦਾ ਐਲਾਨ
By Nirpakh News
On
Holiday announcement
22 SEP,2023
Holiday announcement ਜਲੰਧਰ ‘ਚ ਡਿਪਟੀ ਕਮਿਸ਼ਨਰ ਨੇ 28 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸੋਢਲ ਮੇਲੇ ਦੇ ਮੱਦੇਨਜ਼ਰ ਇਸ ਛੁੱਟੀ ਦਾ ਐਲਾਨ ਕੀਤਾ ਹੈ।
READ ALSO : ਪੰਜਾਬ ਵਿਜੀਲੈਂਸ ਬਿਊਰੋ -ਦੋਸ਼ੀ ਦੇ ਦੋ ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ
ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਸੋਢਲ ਮੇਲੇ ਵਿੱਚ ਲੋਕਾਂ ਦੀ ਸ਼ਰਧਾ ਅਤੇ ਆਸਥਾ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।Holiday announcement
ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸਾਰੇ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਅਤੇ ਨਿਗਮ ਬੋਰਡ ਬੰਦ ਰਹਿਣਗੇ।Holiday announcement