Saturday, December 21, 2024

ਜੇ ਰਹਿੰਦਾ ਬੈਂਕ ਦਾ ਕੋਈ ਕੰਮ ਤਾਂ ਅੱਜ ਹੀ ਮੁਕਾ ਲਓ , 2 ਦਿਨ ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਅਤੇ ਬੈਂਕ ਰਹਿਣਗੇ ਬੰਦ

Date:

Holiday in Punjab

ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ।

ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ ‘ਤੇ 3 ਅਕਤੂਬਰ ਨੂੰ ਪੰਜਾਬ ਅਤੇ ਰਾਜਸਥਾਨ ‘ਚ ਛੁੱਟੀ ਰਹੇਗੀ।

Read Also : ਪੰਜਾਬ ‘ਚ ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, ਜਾਣੋ ਕੱਲ੍ਹ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ

ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।

Holiday in Punjab

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਹਰਵਿੰਦਰ ਸਿੰਘ ਹੰਸਪਾਲ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ...

ਸਰਕਾਰੀ ਸਕੂਲ ਬਾਂਡੀ ਵਾਲਾ ਦੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਪ੍ਰਤੀ ਕੀਤਾ ਜਾ ਰਿਹੈ ਜ਼ਾਗਰੂਕ

ਫਾਜ਼ਿਲਕਾ, 21 ਦਸੰਬਰਤਕਨੀਕੀ ਯੁਗ ਵਿਚ ਸਮੇਂ ਦਾ ਹਾਨੀ ਬਣਾਉਣ...

ਜ਼ਿਲ੍ਹਾ ਪੱਧਰੀ ਯੁਵਾ ਉਤਸਵ ਦਾ ਸਫ਼ਲਆਯੋਜਨ, ਸਾਇੰਸ ਪ੍ਰਦਰਸ਼ਨੀਆਂ ਰਹੀਆਂ ਖਿੱਚ ਦਾ ਕੇਂਦਰ

ਮੋਗਾ 21 ਦਸੰਬਰਭਾਰਤ ਸਰਕਾਰ ਦੇ ਵਿਭਾਗ ਨਹਿਰੂ ਯੁਵਾ ਕੇਂਦਰ...