ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਤੋਂ ਛੁੱਟੀਆਂ, ਗਰਮੀ ਦੇ ਕਹਿਰ ਕਾਰਨ ਲਿਆ ਫੈਸਲਾ

ਪੰਜਾਬ ਦੇ ਸਕੂਲਾਂ ‘ਚ ਕੱਲ੍ਹ ਤੋਂ ਛੁੱਟੀਆਂ, ਗਰਮੀ ਦੇ ਕਹਿਰ ਕਾਰਨ ਲਿਆ ਫੈਸਲਾ

Holidays in schools from tomorrow ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ […]

Holidays in schools from tomorrow

ਪੰਜਾਬ ਦੇ ਸਕੂਲਾਂ ਵਿਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਹੈ।

ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ।

21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਰਹਿਣਗੀਆਂ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਵਿੱਚ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਲੂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਗਰਮੀ ਕਰਕੇ ਲੋਕ ਘਰਾਂ ਵਿਚ ਤੜੇੇ ਰਹਿਣ ਲਈ ਮਜਬੂਰ ਹਨ।

ਪੰਜਾਬ ਦਾ ਪਠਾਨਕੋਟ ਸ਼ਹਿਰ 45.5 ਡਿਗਰੀ ਦੇ ਸਿਖਰਲੇ ਤਾਪਮਾਨ ਨਾਲ ਅੱਜ ਸਭ ਤੋਂ ਗਰਮ ਰਿਹਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 20, 21, 22 ਤੇ 23 ਮਈ ਨੂੰ ਅਤਿ ਦੀ ਗਰਮੀ ਪੈਣ ਦੀ ਚੇਤਾਵਨੀ (holiday in Punjab schools) ਜਾਰੀ ਕਰਦਿਆਂ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨਾਂ ਵਿੱਚ ਸੂਬੇ ਦਾ ਤਾਪਮਾਨ 46 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।Holidays in schools from tomorrow

also read :- ਫੈਕਟਰੀ ਵਰਕਰਾਂ ਨੂੰ ਦਿੱਤਾ ਵੋਟ ਪਾਉਣ ਦਾ ਸੁਨੇਹਾ

ਮੌਸਮ ਵਿਗਿਆਨੀਆਂ ਵੱਲੋਂ ਵੀ ਲੋਕਾਂ ਨੂੰ ਲੋੜ ਅਨੁਸਾਰ ਹੀ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ।ਪੰਜਾਬ ਵਿੱਚ ਪਠਾਨਕੋਟ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 45.5 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਹੈ। ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਸਕੂਲਾਂ ਵਿਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਹੋਣੀਆਂ ਸਨ, ਪਰ ਗਰਮੀ ਦਾ ਕਹਿਰ ਦੇਖਦੇ ਹੋਏ ਕੱਲ੍ਹ 21 ਮਈ ਤੋਂ ਹੀ ਛੁੱਟੀਆਂ (Punjab school holiday) ਕਰ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਮੌਸਮ ਦੀ ਜਾਣਕਾਰੀ ਦੇਣ ਵਾਲੀ ਵੈੱਬਸਾਈਟ ਸਕਾਈਮੇਟ ਵੇਦਰ ਦੇ ਮੁਤਾਬਕ ਤੇਲੰਗਾਨਾ, ਕਰਨਾਟਕ, ਤਾਮਿਲਨਾਡੂ, ਕੇਰਲ, ਆਂਧਰਾ ਪ੍ਰਦੇਸ਼, ਲਕਸ਼ਦੀਪ, ਉੜੀਸਾ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਨਿਕੋਬਾਰ ਟਾਪੂ ਅਤੇ ਉੱਤਰ ਪੂਰਬੀ ਭਾਰਤ ਵਿੱਚ ਅੱਜ ਮੀਂਹ ਪੈਣ ਦੀ (Punjab school holiday) ਸੰਭਾਵਨਾ ਹੈ। ਇਸ ਤੋਂ ਇਲਾਵਾ ਛੱਤੀਸਗੜ੍ਹ, ਕੋਂਕਣ, ਗੋਆ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ‘ਚ ਵੀ ਮੀਂਹ ਪੈ ਸਕਦਾ ਹੈ।Holidays in schools from tomorrow

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ