Honorable government in action ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹ ਸ਼ੁੱਕਰਵਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।Honorable government in action
ALSO READ :- ਪੂਰਬੀ ਭਾਰਤ ‘ਚ ਮਈ ਮਹੀਨੇ ਲੂ ਚੱਲਣ ਦੀ ਸੰਭਾਵਨਾ, ਸਤਾਏਗੀ ਗਰਮੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਭ੍ਰਿਸ਼ਟਾਚਾਰੀਆਂ ਦੀਆਂ ਜਾਇਦਾਦਾਂ ਨੂੰ ਸਰਕਾਰ ਜ਼ਬਤ ਕਰੇਗੀ ਅਤੇ ਉਨ੍ਹਾਂ ਜਾਇਦਾਦਾਂ ਨੂੰ ਵੇਚ ਕੇ ਸਾਰਾ ਪੈਸਾ ਸਰਕਾਰੀ ਖ਼ਜ਼ਾਨੇ ਵਿਚ ਜਮ੍ਹਾਂ ਕਰਵਾਇਆ ਜਾਵੇਗਾ। ਉਹ ਸ਼ੁੱਕਰਵਾਰ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਭ੍ਰਿਸ਼ਟਾਚਾਰੀਆਂ ਵੱਲੋਂ ਬਣਾਈਆਂ ਜਾਇਦਾਦਾਂ ਨੂੰ ਮਾਪ ਰਹੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੇ ਕਿੰਨੀਆਂ ਜਾਇਦਾਦਾਂ ਬਣਾਈਆਂ ਹਨ। ਜਾਇਦਾਦਾਂ ਦੀ ਵਿਕਰੀ ਤੋਂ ਮਿਲਣ ਵਾਲਾ ਪੈਸਾ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ’ਤੇ ਖ਼ਰਚ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਦੌਰਾਨ ਇੰਨਾ ਭ੍ਰਿਸ਼ਟਾਚਾਰ ਹੋਇਆ ਕਿ ਇਸ ਦਾ ਜ਼ਿਕਰ ਨਹੀਂ ਕੀਤਾ ਜਾ ਸਕਦਾ।Honorable government in action