ਅੰਮ੍ਰਿਤਸਰ ‘ਚ 3 ਵਜੇ ਤੱਕ ਪੰਜਾਬ ਦੀਆਂ 13 ਸੀਟਾਂ ‘ਚੋਂ ਹੋਈ ਸਭ ਤੋਂ ਘੱਟ ਵੋਟਿੰਗ

How many percent voting?

 How many percent voting?

ਚੰਡੀਗੜ੍ਹ ‘ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੁਪਹਿਰ 3 ਵਜੇ ਤੱਕ 52.61 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ, ਜਦੋਂ ਕਿ ਦੁਪਹਿਰ 1 ਵਜੇ ਤੱਕ ਇਹ ਵੋਟ ਫ਼ੀਸਦੀ 40.14 ਸੀ। ਜੇਕਰ ਸ਼ੁਰੂਆਤੀ 4 ਘੰਟਿਆਂ ਦੀ ਗੱਲ ਕਰੀਏ ਤਾਂ 25.03 ਫ਼ੀਸਦੀ ਵੋਟਾਂ ਪਈਆਂ। ਲੋਕਾਂ ਵਲੋਂ ਅੱਤ ਦੀ ਗਰਮੀ ‘ਚ ਵੀ ਪੋਲਿੰਗ ਬੂਥਾਂ ‘ਤੇ ਆ ਕੇ ਵੋਟਾਂ ਪਾਈਆਂ ਜਾ ਰਹੀਆਂ ਹਨ। ਚੰਡੀਗੜ੍ਹ ਦੇ 6,59 ਹਜ਼ਾਰ 804 ਰਜਿਸਟਰਡ ਵੋਟਰ ਅੱਜ ਆਪਣੇ ਵੋਟ ਦੀ ਵਰਤੋਂ ਕਰ ਰਹੇ ਹਨ। ਇਨ੍ਹਾਂ ਵਿੱਚੋਂ 3,41,544 ਪੁਰਸ਼ ਵੋਟਰ ਅਤੇ 3,18,226 ਮਹਿਲਾ ਵੋਟਰਾਂ ਤੋਂ ਇਲਾਵਾ 35 ਟਰਾਂਸ ਜੈਂਡਰ ਵੋਟਰ ਸ਼ਾਮਲ ਹਨ।How many percent voting?

ਇਹ ਉਮੀਦਵਾਰ ਹਨ ਚੋਣ ਮੈਦਾਨ ‘ਚ
ਚੰਡੀਗੜ੍ਹ ‘ਚ ਇੰਡੀਆ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ, ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਵਿਚਕਾਰ ਸਖ਼ਤ ਮੁਕਾਬਲਾ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬਸਪਾ ਦੀ ਉਮੀਦਵਾਰ ਡਾ. ਰਿਤੂ ਸਿੰਘ ਵੀ ਇਸ ਚੋਣ ‘ਚ ਵੱਡੀ ਭੂਮਿਕਾ ਨਿਭਾਅ ਸਕਦੇ ਹਨ।

also read ;- ਪੰਜਾਬ ਦੀ ਇਸ ਸਭ ਤੋਂ ਹੋਟ ਸੀਟ ‘ਤੇ ਸਿਰਫ ਇੱਕ ਪਰਿਵਾਰ ਕਰ ਸਕਦਾ ਹਾਰ ਜਿੱਤ ਤੈਅ !

ਚੰਡੀਗੜ੍ਹ ਲੋਕ ਸਭਾ ਹਲਕੇ ਲਈ 614 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਸਾਰੇ 614 ਪੋਲਿੰਗ ਸਟੇਸ਼ਨ ‘ਤੇ ਸੀ. ਸੀ. ਟੀ. ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਇਨ੍ਹਾਂ ਪੋਲਿੰਗ ਸਟੇਸ਼ਨਾ ‘ਚ ਚੰਡੀਗੜ੍ਹ ਦੇ 6 ਲੱਖ 59 ਹਜ਼ਾਰ 804 ਵੋਟਰ ਆਪਣੇ ਮਤਦਾਨ ਦੀ ਵਰਤੋਂ ਕਰ ਰਹੇ ਹਨ। How many percent voting?

[wpadcenter_ad id='4448' align='none']