ਸੀਨੀਅਰ IAS ਅਧਿਕਾਰੀ ਰਾਜ ਕਮਲ ਚੌਧਰੀ ਨੂੰ ਪੰਜਾਬ ਦਾ ਚੋਣ ਕਮਿਸ਼ਨਰ ਕੀਤਾ ਨਿਯੁਕਤ
By Nirpakh News
On
ਚੰਡੀਗੜ੍ਹ, 24 ਫਰਵਰੀ 2023: IAS officer Raj Kamal Chaudhary ਪੰਜਾਬ ਸਰਕਾਰ ਨੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਨੂੰ ਪੰਜਾਬ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਚੋਣਾਂ ਹੋਣੀਆਂ ਹਨ […]
ਚੰਡੀਗੜ੍ਹ, 24 ਫਰਵਰੀ 2023: IAS officer Raj Kamal Chaudhary ਪੰਜਾਬ ਸਰਕਾਰ ਨੇ 1996 ਬੈਚ ਦੇ ਆਈਏਐਸ ਅਧਿਕਾਰੀ ਰਾਜ ਕਮਲ ਚੌਧਰੀ (Raj Kamal Chaudhary) ਨੂੰ ਪੰਜਾਬ ਦਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਹੈ। ਮਾਨ ਸਰਕਾਰ ਨੇ ਰਾਜ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਆਈਏਐਸ ਚੌਧਰੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਚੋਣਾਂ ਹੋਣੀਆਂ ਹਨ ਪਰ ਰਾਜ ਚੋਣ ਕਮਿਸ਼ਨਰ ਦਾ ਅਹੁਦਾ 1 ਸਾਲ ਤੋਂ ਵੱਧ ਸਮੇਂ ਤੋਂ ਖਾਲੀ ਸੀ । ਪੰਜਾਬ ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ ।IAS officer Raj Kamal Chaudhary
