Friday, December 27, 2024

ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਚ ਤਣਾਅ ਜਾਰੀ ਹੁਣ ਚੁਕਿਆ ਇਹ ਕਦਮ ਜਾਣੋਂ

Date:

Governor of Punjab ਪੰਜਾਬ ਵਿਧਾਨ ਸਭਾ ਦੁਆਰਾ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿਲ 2023 ਪਾਸ ਕਰਨ ਦੇ ਬਾਵਜੂਦ ਵੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸੁਸ਼ੀਲ ਮਿੱਤਲ ਨੂੰ ਸਰਦਾਰ ਬਿਅਤ ਸਿੰਘ ਸਟੇਟ ਯੂਨੀਵਰਸਿਟੀ ਦਾ ਆਰਜੀ ਚਾਰਜ ਦੇ ਦਿੱਤਾ ਹੈ।Governor of Punjab
ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ…

ਇਹ ਅਦੇਸ਼ ਸਰਕਾਰ ਦੁਆਰਾ ਰਾਜਪਾਲ ਨੂੰ ਸੂਭੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਪਦ ਤੋਂ ਹਟਾਏ ਜਾਣ ਤੋਂ ਲਗਪਗ 2 ਹਫਤੇ ਬਾਅਦ ਆਂਇਆ ਹੈ।
ਇਸ ਤੋਂ ਪਹਿਲਾਂ ਵੀ ਪੰਜਾਬ ਦੀਆਂ ਦੋ ਪ੍ਰਮੱਖ ਯੂਨੀਵਰਸਿਟੀਆਂ ਨੂੰ ਹਟਾਏ ਜਾਣ ਨੂੰ ਲੈ ਕੇ ਰਾਜਪਾਲ ਅਤੇ ਮੁੱਖ-ਮੰਤਰੀ ਆਹਮਣੋ ਸਾਹਮਣੇ ਸਨ।Governor of Punjab

Share post:

Subscribe

spot_imgspot_img

Popular

More like this
Related