ਨੌਜਵਾਨ ਚੰਨਵੀਰ ਸਿੰਘ ਨੇ ਰੌਸ਼ਨ ਕੀਤਾ ਪੰਜਾਬ ਦਾ ਨਾਂ, ਕੈਨੇਡਾ ‘ਚ ਬਣਿਆ ਪੁਲਸ ਅਫ਼ਸਰ

Date:

 Illuminated the name of Punjabਡੇਹਲੋਂ ਦੇ ਨਜ਼ਦੀਕੀ ਪਿੰਡ ਸ਼ੰਕਰ ਦਾ ਨੌਜਵਾਨ ਚੰਨਵੀਰ ਸਿੰਘ ਜਵੰਦਾ ਕੈਨੇਡਾ ਦੇ ਸਰੀ ’ਚ ਪੁਲਸ ਅਫ਼ਸਰ ਭਰਤੀ ਹੋਇਆ ਹੈ। ਚੰਨਵੀਰ ਸਿੰਘ ਜਵੰਦਾ ਜੋ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਐੱਮ. ਟੈਕ. ਕਰ ਕੇ ਕੈਨੇਡਾ ਪਹੁੰਚਿਆ। ਉਸ ਦੇ ਪਿਤਾ ਰਣਜੀਤ ਸਿੰਘ ਜਵੰਦਾ ਅਤੇ ਮਾਤਾ ਮਨਜਿੰਦਰ ਕੌਰ ਜਵੰਦਾ ਅਧਿਆਪਕ ਦੇ ਤੌਰ ’ਤੇ ਸੇਵਾ ਮੁਕਤ ਹੋਏ ਹਨ।Illuminated the name of Punjab

also read :- ਪ੍ਰਵਾਸੀ ਭਾਰਤੀਆਂ ਨੂੰ ਅਮਰੀਕਾ ’ਚ ਪੀ. ਐੱਮ. ਮੋਦੀ ਦਾ ਬੇਸਬਰੀ ਨਾਲ ਇੰਤਜ਼ਾਰ

ਪਿੰਡ ਦੇ ਸਰਪੰਚ ਰਣਬੀਰ ਸਿੰਘ ਮਹਿਮੀ ਸ਼ੰਕਰ, ਜੀ. ਐੱਨ. ਈ. ਲੁਧਿਆਣਾ ਦੇ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ, ਪ੍ਰੋ. ਸੱਤਜੋਤ ਸਿੰਘ (ਜੀ.ਐੱਨ.ਈ.),ਐਕਸੀਅਨ ਸਵਰਨ ਸਿੰਘ ਜਵੰਦਾ, ਮੋਹਨ ਸਿੰਘ ਜਵੰਦਾ, ਸਾਬਕਾ ਸਰਪੰਚ ਅਵਤਾਰ ਸਿੰਘ ਸ਼ੰਕਰ, ਜਸਪਾਲ ਸਿੰਘ ਸ਼ੰਕਰ, ਮਨਦੀਪ ਸਿੰਘ ਜਵੰਦਾ, ਐਕਸੀਅਨ ਮਲਕੀਤ ਸਿੰਘ ਜਵੰਦਾ, ਬਲਜੀਤ ਸਿੰਘ ਆਦਿ ਨੇ ਜਵੰਦਾ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਚੰਨਵੀਰ ਜਵੰਦਾ ਨੇ ਇਹ ਨਿਯੁਕਤੀ ਪ੍ਰਾਪਤ ਕਰ ਕੇ ਆਪਣੇ ਪਰਿਵਾਰ ਤੇ ਪਿੰਡ ਸ਼ੰਕਰ ਦਾ ਨਾਂ ਰੌਸ਼ਨ ਕੀਤਾ ਹੈ।Illuminated the name of Punjab

Share post:

Subscribe

spot_imgspot_img

Popular

More like this
Related

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ...