Saturday, December 28, 2024

ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਅੱਜ

Date:

Inauguration of bus stand todayਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕਰਨਗੇ। ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ ‘ਤੇ ਬਣਿਆ ਹੈ, ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ।Inauguration of bus stand today

ALSO READ :- WhatsApp ਨੇ ਲਾਂਚ ਕੀਤਾ ਸ਼ਾਨਦਾਰ ਫੀਚਰ, ਮਾਰਕ ਜ਼ੁਕਰਬਰਗ ਨੇ ਕੀਤਾ ਐਲਾਨ

ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ ਕਿਉਂਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੇ ਮੱਧ ਵਿੱਚ ਹੋਣ ਕਾਰਨ ਅਕਸਰ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ

ਨਵਾਂ ਬੱਸ ਅੱਡਾ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇਸ ਤੋਂ ਇਲਾਵਾ ਸਵਾਰੀਆਂ ਦੀ ਖੱਜਲ-ਖੁਆਰੀ ਵੀ ਘਟੇਗੀ।Inauguration of bus stand today

Share post:

Subscribe

spot_imgspot_img

Popular

More like this
Related