Thursday, January 16, 2025

ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਤੇ ਮਾਡਲ ਦੀ ਅਸ਼ਲੀਲ ਵੀਡੀਓ ਵਾਇਰਲ

Date:

Indecent video of the model viral

ਕੁੱਲੜ੍ਹ ਪਿੱਜ਼ਾ ਕੱਪਲ ਦੀ ਤਰ੍ਹਾਂ ਜਲੰਧਰ ਦੇ ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਅਤੇ ਮਾਡਲ ਅਮਨ ਰਾਮਗੜ੍ਹੀਆ ਦੀ ਇਕ ਅਸ਼ਲੀਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਇੰਫਲੂਐਂਸਰ ਇਤਰਾਜ਼ਯੋਗ ਸਥਿਤੀ ‘ਚ ਨਜ਼ਰ ਆ ਰਹੀ ਹੈ। ਇੰਫਲੂਐਂਸਰ ਦੇ ਨਾਲ ਇਕ ਲੜਕਾ ਵੀ ਹੈ, ਜਿਸ ਨੇ ਵੀਡੀਓ ਬਣਾਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਅਮਨ ਨੇ ਖ਼ੁਦ ਇੰਸਟਾਗ੍ਰਾਮ ‘ਤੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। 

ਅਮਨ ਨੇ ਕਿਹਾ ਕਿ ਉਸ ਨੇ ਲੜਕੇ ਨੂੰ ਵੀਡੀਓ ਬਣਾਉਣ ਦੀ ਇਜਾਜ਼ਤ ਦਿੱਤੀ ਸੀ ਪਰ ਉਸ ਨੂੰ ਨਹੀਂ ਪਤਾ ਸੀ ਕਿ ਲੜਕਾ ਉਸ ਦੀ ਵੀਡੀਓ ਵਾਇਰਲ ਕਰ ਦੇਵੇਗਾ। ਜਿਸ ਨਾਲ ਉਹ ਪਿਆਰ ਕਰਦੀ ਸੀ ਉਸ ‘ਤੇ ਉਸ ਨੇ ਲੋੜ ਤੋਂ ਵੱਧ ਭਰੋਸਾ ਕਰ ਲਿਆ ਸੀ। ਸੋਚਿਆ ਨਹੀਂ ਸੀ ਕਿ ਉਹ ਇਕ ਦਿਨ ਅਜਿਹਾ ਕਰੇਗਾ। ਉਸ ਨੇ ਕਿਹਾ ਕਿ ਇਹ ਵੀਡੀਓ 2022 ਦੀ ਹੈ। ਉਸ ਦੇ ਦੋਸਤ ਨੇ ਹੀ ਉਸ ਦੀ ਵੀਡੀਓ ਬਣਾਈ ਸੀ, ਜਦੋਂ ਉਹ ਸੰਭੋਗ ਕਰ ਰਹੇ ਸਨ। ਉਸ ਦੇ ਦੋਸਤ ਨੇ ਜੋ ਹਰਕਤ ਕੀਤੀ ਹੈ, ਉਸ ਨੂੰ ਲੈ ਕੇ ਉਸ ਨੇ ਸਾਈਬਰ ਕ੍ਰਾਈਮ ਵਿਚ ਸ਼ਿਕਾਇਤ ਕਰ ਦਿੱਤੀ ਹੈ।  ਦੱਸ ਦਈਏ ਕਿ ਸੋਸ਼ਲ ਮੀਡੀਆ ‘ਤੇ ਇਸ ਕੁੜੀ ਦੇ ਕਰੀਬ 95 ਹਜ਼ਾਰ ਫਾਲੋਅਰਜ਼ ਹਨ।

ਸੋਸ਼ਲ ਮੀਡੀਆ ‘ਤੇ ਇਨਫਲੂਐਂਸਰ ਨੇ ਲਿਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੇਰੇ ਬਾਰੇ ‘ਚ ਕਾਫ਼ੀ ਚਰਚਾ ਹੋ ਰਹੀ ਹੈ ਪਰ ਮੇਰੇ ‘ਚ ਉਕਤ ਮੁੱਦੇ ‘ਤੇ ਕੁਝ ਕਹਿਣ ਦੀ ਹਿੰਮਤ ਨਹੀਂ ਸੀ ਪਰ ਹੁਣ ਬਹੁਤ ਜ਼ਿਆਦਾ ਹੋ ਗਿਆ। ਕੁਝ ਇੰਸਟਾਗ੍ਰਾਮ ਪੇਜ਼ ਯੂਜ਼ਰਸ ਆਪਣੇ ਨਿੱਜੀ ਆਨੰਦ ਲਈ, ਮੇਰੇ ‘ਤੇ ਆਪਣਾ ਗੁੱਸਾ ਕੱਢਣ ਅਤੇ ਆਪਣੇ ਫਾਲੋਅਰਜ਼ ਨੂੰ ਵਧਾਉਣ ਲਈ ਸੋਸ਼ਲ ਮੀਡੀਆ ‘ਤੇ ਕੁਝ ਚੀਜ਼ਾਂ ਪੋਸਟ ਕਰ ਰਹੇ ਹਨ ਪਰ ਉਹ ਇਹ ਨਹੀਂ ਸੋਚ ਰਹੇ ਹਨ ਕਿ ਇਹ ਮੇਰੇ ਅਤੇ ਮੇਰੇ ਪਰਿਵਾਰ ਲਈ ਕਿਹੋ ਜਿਹਾ ਹੋਵੇਗਾ।Indecent video of the model viral

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਕੁੱਲ੍ਹੜ ਪਿੱਜ਼ਾ ਕੱਪਲ ਦੀ ਵੀਡੀਓ ਵਾਇਰਲ ਹੋਈ ਸੀ। ਇਹ ਵੀਡੀਓ ਨਿੱਜੀ ਪਲਾਂ ਦਾ ਸੀ, ਜਿਸ ਨੂੰ ਇਕ ਮਹਿਲਾ ਨੇ ਵਾਇਰਲ ਕੀਤਾ ਸੀ। ਹਾਲਾਂਕਿ ਉਨ੍ਹਾਂ ਨੇ ਇਸ ਨੂੰ ਫੇਕ ਦੱਸਿਆ ਸੀ। ਇਸ ਵੀਡੀਓ ਦੇ ਇੰਟਰਨੈੱਟ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਕੱਪਲ ਨੇ ਇਸ ਨੂੰ ਡਿਲੀਟ ਕਰਨ ਦੀ ਅਪੀਲ ਕੀਤੀ ਸੀ। ਜਲੰਧਰ ਦਾ ਇਹ ਜੋੜਾ ਖਾਣੇ ਦੀ ਰੈਸਿਪੀ ਨੂੰ ਲੈ ਕੇ ਇੰਟਰਨੈੱਟ ਮੀਡੀਆ ‘ਤੇ ਕਾਫ਼ੀ ਚਰਚਾ ਵਿੱਚ ਰਿਹਾ ਹੈ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ ਲਿਆ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਜਾਇਜਾ

ਅੰਮ੍ਰਿਤਸਰ, 15 ਜਵਨਰੀ 2025 (   )- ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਗਣਤੰਤਰ ਦਿਵਸ ਮਨਾਉਣ ਲਈ ਗੁਰੂ...

ਡਿਪਟੀ ਕਮਿਸ਼ਨਰ ਵੱਲੋਂ ਬਰਲਟਨ ਪਾਰਕ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਜਲੰਧਰ, 15 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ...

ਮੁੱਖ ਮੰਤਰੀ ਵੱਲੋਂ ਪੰਜਾਬ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਲੋਕਾਂ ਨੂੰ ਸਮਰਪਿਤ

ਪਟਿਆਲਾ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...