Monday, January 20, 2025

ਗੈਂਗਸਟਰ ਜੱਗੂ ਭਗਵਾਨਪੁਰੀਆ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼

Date:

Jaggu Bhagwanpuria under strict guardਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਮੁੱਖ ਮੁਲਜ਼ਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਐੱਸ. ਐੱਸ. ਓ. (ਸਟੇਟ ਆਪ੍ਰੇਸ਼ਨ ਸੈੱਲ) ਦੀ ਟੀਮ ਵੱਲੋਂ ਪੁਲਸ ਦੇ ਸਖ਼ਤ ਪਹਿਰੇ ਹੇਠ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਸ ਨੇ ਇਸ ਨੂੰ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ ਪੇਸ਼ ਕੀਤਾ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਗਲੇ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ ’ਤੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ।Jaggu Bhagwanpuria under strict guard

also read :- ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਐੱਸ. ਐੱਸ. ਓ. ਸੀ. ਦੀ ਟੀਮ ਨੇ ਨਸ਼ਾ ਸਮੱਗਲਿੰਗ ਦੇ ਮਾਮਲਿਆਂ ਵਿਚ 22 ਮਈ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਸੀ। ਜਾਣਕਾਰੀ ਅਨੁਸਾਰ ਸਟੇਟ ਆਪ੍ਰੇਸ਼ਨ ਸੈੱਲ ਵੱਲੋਂ ਜੱਗੂ ਤੋਂ ਕੀਤੀ ਪੁੱਛਗਿੱਛ ਦੌਰਾਨ ਉਕਤ ਡਰੱਗ ਮਾਮਲੇ ਵਿਚ ਕੁਝ ਵੱਡਾ ਖੁਲਾਸਾ ਹੋ ਸਕਦਾ ਹੈ।Jaggu Bhagwanpuria under strict guard

Share post:

Subscribe

spot_imgspot_img

Popular

More like this
Related

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਜੈਤਸਰੀ ਮਹਲਾ ੪ ਘਰੁ ੧...

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...