ਜਲੰਧਰ ਪੱਛਮੀ ਜ਼ਿਮਨੀ ਚੋਣ

ਜਲੰਧਰ ਪੱਛਮੀ ਜ਼ਿਮਨੀ ਚੋਣ

ਚੰਡੀਗੜ੍ਹ, 8 ਜੁਲਾਈ ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ। ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ […]

ਚੰਡੀਗੜ੍ਹ, 8 ਜੁਲਾਈ

ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਭਾਨਾ ਦੀ ਪੈਰੋਲ ਰੱਦ ਕਰਨ ਲਈ ਕਾਂਗਰਸ ਅਤੇ ਭਾਜਪਾ ਨੇ ਕਮਿਸ਼ਨ ਕੋਲ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਸਨ।

ਚੋਣ ਕਮਿਸ਼ਨ ਦੇ ਨਿਰਦੇਸ਼ਾਂ ਬਾਬਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾ ਦਿੱਤਾ ਹੈ। ਚੋਣ ਕਮਿਸ਼ਨ ਨੇ ਨਿਰਦੇਸ਼ ਦਿੱਤੇ ਹਨ ਕਿ ਸੁਚਾਰੂ ਚੋਣ ਪ੍ਰਕਿਰਿਆ ਨੇਪਰੇ ਚਾੜ੍ਹਨ ਲਈ ਅਤੇ ਮਿਲੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਦਲਜੀਤ ਸਿੰਘ ਭਾਨਾ ਦੀ ਪੈਰੋਲ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਰੱਦ ਕੀਤੀ ਜਾਵੇ।

Tags:

Latest

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ
ਗੈਂਗਸਟਰਾਂ ‘ਤੇ ਵਾਰ ਦਾ 61ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਵਾਂ ‘ਤੇ ਛਾਪੇਮਾਰੀ; 212 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਦਾ ਯੂਨੀਵਰਸਲ ਹੈਲਥਕੇਅਰ ਮਾਡਲ ਆਯੁਸ਼ਮਾਨ ਭਾਰਤ ਤੋਂ ਅੱਗੇ ਨਿਕਲਿਆ, ਬਿਨਾਂ ਕਿਸੇ ਸ਼ਰਤ ਹਰ ਪਰਿਵਾਰ ਨੂੰ ਕੀਤਾ ਕਵਰ
ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ