jalandhar

'ਪੰਜਾਬ 'ਚ ਪੱਤਾ ਵੀਂ ਨਹੀਂ ਹਿਲਣ ਦੇਣਾ' ਅੱਧੀ ਰਾਤ ਪੁਲਿਸ ਨੇ ਲਗਾ ਲਿਆ ਹਾਈਟੈੱਕ ਨਾਕਾ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਸ਼ੁੱਕਰਵਾਰ ਰਾਤ ਨੂੰ "ਆਪ੍ਰੇਸ਼ਨ ਸਤਾਰਕ" ਚਲਾਇਆ ਗਿਆ। ਇਸ ਦੀ ਜਾਂਚ ਲਈ ਡੀਜੀਪੀ ਗੌਰਵ ਯਾਦਵ ਖੁਦ ਰਾਤ ਨੂੰ ਸੜਕਾਂ 'ਤੇ ਨਿਕਲੇ। ਇਸ ਦੌਰਾਨ, ਉਨ੍ਹਾਂ ਨੇ ਖੁਦ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਅੱਧੀ...
Punjab  Breaking News 
Read More...

ਠੰਡੀਆਂ ਹਵਾਵਾਂ ਮਗਰੋਂ ਬਰਸਾਤਾਂ ਦੀ ਹੋਣ ਜਾ ਰਹੀ ਦਸਤਕ

ਠੰਡੀਆਂ ਹਵਾਵਾਂ ਮਗਰੋਂ ਬਰਸਾਤਾਂ ਦੀ ਹੋਣ ਜਾ ਰਹੀ ਦਸਤਕ Nirpakh Post ਖ਼ਬਰ ਦੀ ਨਿਰਪੱਖ ਅਵਾਜ਼ Nirpakh Post is Punjab's number one YouTube news channel which includes all the news from Punjab and other states. Here you will let to know about all the latest updates like what's going on in farmers protest Live Video and many more. You will also get to watch interviews of many Punjabi singers in our channel. So please do subscribe our channel for all the latest updates. VIDEO BY :- NIrpakhpost Website : https://nirpakhpost.com/
Punjab  WEATHER 
Read More...

ਜਲੰਧਰ ਵਿੱਚ ਯੂਟਿਊਬਰ ਦੇ ਘਰ 'ਤੇ ਗ੍ਰਨੇਡ ਹਮਲਾ ! ਪਹਿਲੀ ਵਾਰ ਪਾਕਿਸਤਾਨੀ ਕਨੈਕਸ਼ਨ ਦਾ ਖੁਲਾਸਾ

ਅੱਜ ਸਵੇਰੇ 4 ਵਜੇ ਦੇ ਕਰੀਬ ਪੰਜਾਬ ਦੇ ਜਲੰਧਰ ਵਿੱਚ ਇੱਕ ਹਿੰਦੂ ਯੂਟਿਊਬਰ ਦੇ ਘਰ 'ਤੇ ਗ੍ਰਨੇਡ ਹਮਲਾ ਹੋਇਆ, ਜਿਸ ਵਿੱਚ ਪਹਿਲੀ ਵਾਰ ਪਾਕਿਸਤਾਨੀ ਕੋਣ ਸਾਹਮਣੇ ਆਇਆ ਹੈ। ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਗੈਂਗ ਨੇ ਇੱਕ ਵੀਡੀਓ ਜਾਰੀ ਕਰਕੇ ਇਸ ਹਮਲੇ...
Punjab  Breaking News 
Read More...

ਪੁਲਿਸ 'ਤੇ ਗੋਲੀਬਾਰੀ ਕਰਨ ਵਾਲੇ ਵਿਅਕਤੀ ਦੇ ਘਰ 'ਤੇ ਚੱਲਿਆ ਬੁਲਡੋਜ਼ਰ

ਅੱਜ ਪੁਲਿਸ ਨੇ ਧਰਮਿੰਦਰ ਦੇ ਘਰ 'ਤੇ ਬੁਲਡੋਜ਼ਰ ਚਲਾਇਆ, ਜਿਸਨੇ 25 ਜਨਵਰੀ (ਸ਼ਨੀਵਾਰ) ਨੂੰ ਜਲੰਧਰ ਵਿੱਚ ਛਾਪੇਮਾਰੀ ਕਰਨ ਗਈ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ ਟੀਮ 'ਤੇ ਗੋਲੀਬਾਰੀ ਕੀਤੀ ਸੀ। ਘਟਨਾ ਤੋਂ ਕੁਝ ਦਿਨ ਬਾਅਦ ਸੀਆਈਏ ਪੁਲਿਸ ਪਾਰਟੀ ਨੇ ਦੋਸ਼ੀ...
Punjab  Breaking News 
Read More...

ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
Punjab  National  Breaking News  WEATHER 
Read More...

ਫਿਰ ਤੋਂ ਬਣਿਆਂ ਠੰਡ ਦਾ ਮਾਹੌਲ! ਅਗਲੇ 24 ਘੰਟਿਆਂ ਲਈ ਹੋ ਜਾਓ ਸਾਵਧਾਨ !

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਦਾ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਵੱਡੇ ਹਿੱਸੇ ਵਿਚ ਅੱਜ ਇਕਦਮ ਬੱਦਲ ਛਾ ਗਏ। ਕਈ ਥਾਵਾਂ ਉਤੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ...
Punjab  National  Breaking News  WEATHER 
Read More...

ਹਰਦੀਪ ਨਿੱਝਰ ਕਤਲ ਕੇਸ ਵਿੱਚ ਕੈਨੇਡੀਅਨ ਅਦਾਲਤ ਵਿੱਚ ਹੋਈ ਸੁਣਵਾਈ: ਭਾਰਤੀ ਦੋਸ਼ੀਆਂ ਨੂੰ ਨਹੀਂ ਮਿਲੀ ਰਾਹਤ

ਕੈਨੇਡਾ ਵਿੱਚ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ 2023 ਦੇ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਭਾਰਤੀ ਮੁਲਜ਼ਮਾਂ ਦੀ ਜ਼ਮਾਨਤ ਦੀ ਸੁਣਵਾਈ ਕੱਲ੍ਹ ਯਾਨੀ ਮੰਗਲਵਾਰ ਨੂੰ ਹੋਈ। ਪਹਿਲਾਂ ਇਹ ਦਾਅਵਾ ਕੀਤਾ ਗਿਆ ਸੀ ਕਿ ਚਾਰ ਭਾਰਤੀ ਨੌਜਵਾਨਾਂ ਨੂੰ ਜ਼ਮਾਨਤ 'ਤੇ...
World News  National 
Read More...

ਪੰਜਾਬ ‘ਚ ਰੂਹ ਕੰਬਾਊ ਘਟਨਾ, ਕੁੱਤਿਆਂ ਦੇ ਝੁੰਡ ਨੇ ਔਰਤ ‘ਤੇ ਕੀਤਾ ਹਮਲਾ

Heartbreaking incident in Punjab ਜਲੰਧਰ ‘ਚ ਇਕ ਬਹੁਤ ਹੀ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਬਜ਼ੁਰਗ ਔਰਤ ‘ਤੇ ਕੁੱਤਿਆਂ ਨੇ ਹਮਲਾ ਕਰ ਦਿੱਤਾ। ਸ਼ਹਿਰ ਵਿਚ ਕੁੱਤਿਆਂ ਦਾ ਆਤੰਕ ਵਧਦਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ 65 ਸਾਲਾ ਬਜ਼ੁਰਗ ਔਰਤ ਕੁੰਦਰ ਕੌਰ ਗੁਰਦੁਆਰਾ ਸਾਹਿਬ ਤੋਂ ਇਕੱਲੀ ਵਾਪਸ ਆ ਰਹੀ ਸੀ। ਇਸ […]
Punjab  Breaking News 
Read More...

 ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਇਕ ਹੋਰ ਖ਼ਬਰ 

In the famous Kullad Pizza couple controversies ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਇਕ ਵਾਰ ਫਿਰ ਸੁਰਖੀਆਂ ਵਿੱਚ ਹੈ। ਦੇਰ ਰਾਤ ਕੁੱਲ੍ਹੜ ਪਿੱਜ਼ਾ ਕੱਪਲ ਦੇ ਘਰ ਬਾਹਰ ਕੁਝ ਨੌਜਵਾਨਾਂ ਨੇ ਇਤਰਾਜ਼ਯੋਗ ਸ਼ਬਦਾਵਲੀ ਬੋਲ ਕੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਸੰਬੋਧਨ ਕੀਤਾ। ਜਿਸ ਤੋਂ ਬਾਅਦ ਸਹਿਜ ਅਰੋੜਾ ਨੇ ਤੁਰੰਤ ਇਲਾਕਾ ਨਿਵਾਸੀਆਂ ਨੂੰ ਇਕੱਠਾ ਕਰਕੇ ਹੰਗਾਮਾ […]
Punjab  Breaking News 
Read More...

ਅਮਰੀਕਾ ਤੋਂ ਪੰਜਾਬ ਪਰਤੀ 3 ਮਹੀਨਿਆਂ ਦੀ ਗਰਭਵਤੀ ਨੂੰਹ ‘ਤੇ ਸਹੁਰਿਆਂ ਨੇ ਢਾਇਆ ਤਸ਼ੱਦਦ, ਢਿੱਡ ‘ਚ ਮਾਰੀਆਂ ਲੱਤਾਂ

The in-laws tortured the pregnant daughter-in-law ਪੇਕਿਆਂ ਤੋਂ ਆਪਣੇ ਸਹੁਰੇ ਘਰ ਆਈ ਅਮਰੀਕਨ ਸਿਟੀਜ਼ਨ 3 ਮਹੀਨਿਆਂ ਦੀ ਗਰਭਵਤੀ ਨੂੰਹ ਨੇ ਸਹੁਰਾ ਪਰਿਵਾਰ ‘ਤੇ ਕੁੱਟਮਾਰ ਕਰਨ ਅਤੇ ਉਸ ਦੇ ਪੇਟ ’ਚ ਲੱਤਾਂ ਮਾਰ ਕੇ ਉਸ ਨੂੰ ਜ਼ਖਮੀ ਕਰਨ, ਉਸ ਦੇ ਕੱਪੜੇ ਪਾੜਨ ਦੇ ਗੰਭੀਰ ਦੋਸ਼ ਲਗਾਏ ਹਨ। ਉੱਥੇ ਹੀ ਜ਼ਖ਼ਮੀ ਹਾਲਤ ’ਚ ਉਹ ਘਰੋਂ ਬਾਹਰ ਨਾ […]
Punjab  National  Breaking News 
Read More...

ਸੰਸਦ ਵਿਚ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਬੋਲੇ ਚਰਨਜੀਤ ਚੰਨੀ

Channi spoke in favor of Amritpal Singh  ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਲੋਕ ਸਭਾ ਵਿਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਹੈ। ਸੰਸਦ ਵਿਚ ਬੋਲਦਿਆਂ ਚੰਨੀ ਨੇ ਕਿਹਾ ਕਿ ਅੱਜ ਦੇਸ਼ ਵਿਚ ਅਣਐਲਾਨੀ ਐਮਰਜੈਂਸੀ ਹੈ। ਅੰਮ੍ਰਿਤਪਾਲ ਸਿੰਘ ਨੂੰ ਐੱਨ. ਐੱਸ. ਏ. ਲਗਾ […]
Punjab  Breaking News 
Read More...

ਫ਼ੌਜ ਦੇ ਟਰੱਕ ਨਾਲ ਜਲੰਧਰ ‘ਚ ਵਾਪਰਿਆ ਭਿਆਨਕ ਹਾਦਸਾ

Terrible accident happened in Jalandhar ਜਲੰਧਰ ਵਿਚ ਫ਼ੌਜ ਦੇ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। 16 ਟਾਇਰਾਂ ਵਾਲੇ ਟਰੱਕ ਦੀ ਟੱਕਰ ਨਾਲ ਇਹ ਟਰੱਕ 5 ਪਲਟੀਆਂ ਖਾ ਕੇ ਸੜਕ ਦੇ ਦੂਜੇ ਪਾਸੇ ਜਾ ਡਿੱਗਿਆ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਤਾਂ ਨਹੀਂ ਹੈ, ਪਰ ਹਾਦਸੇ ਵਿਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ […]
Punjab  Breaking News 
Read More...

Advertisement