JALANDHER

ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ

ਜਲੰਧਰ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲੰਧਰ ਜਿੱਤ ਤੋਂ ਇਹ ਸਾਬਿਤ ਹੋ ਗਿਆ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਮੋਹਰ ਲਾਈ ਹੈ। ਸਾਡੀ 14 ਮਹੀਨਿਆਂ ਦੀ ਸਰਕਾਰ ਦੌਰਾਨ ਲਏ ਫ਼ੈਸਲੇ ਲੋਕਾਂ […]
Punjab  Breaking News 
Read More...

19 ਉਮੀਦਵਾਰ ਚੋਣ ਮੈਦਾਨ ‘ਚ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਇਹ ਵੋਟਿੰਗ ਦੀ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ […]
Punjab  Breaking News 
Read More...

ਤੁਸੀਂ ਅਕਾਲੀ-ਕਾਂਗਰਸ ਨੂੰ 70 ਸਾਲ ਮੌਕਾ ਦਿੱਤਾ, ਸਾਨੂੰ ਸਿਰਫ਼ ਇਕ ਸਾਲ ਹੋਰ ਦਿਓ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਉਨ੍ਹਾਂ ਦੀ ਸਰਕਾਰ ਨੇ ਪਿਛਲੇ ਇਕ ਸਾਲ ਦੌਰਾਨ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਉਠਾਉਣਾ ਸ਼ਾਮਲ ਹੈ। ਜਲੰਧਰ ਲੋਕ ਸਭਾ ਉਪ ਚੋਣ ਵਿਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ […]
Punjab  Breaking News 
Read More...

ਜਲੰਧਰ ਵੈਸਟ ਹਲਕੇ ਦੇ ਸਾਬਕਾ MLA ਸੁਸ਼ੀਲ ਕੁਮਾਰ ਰਿੰਕੂ ‘ਆਪ’ ‘ਚ ਹੋਏ ਸ਼ਾਮਲ

MLA Sushil Kumar Rinku joined AAP ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਰਿੰਕੂ ਨੂੰ ਫਗਵਾੜਾ ਵਿਖੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਥੇ ਇਹ […]
Punjab  Breaking News 
Read More...

ਜਲੰਧਰ ਦੌਰੇ ‘ਤੇ CM ਭਗਵੰਤ ਮਾਨ, ਵੇਰਕਾ ਪਲਾਂਟ ਸਣੇ ਕਰੋੜਾਂ ਦੇ ਵਿਕਾਸ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ […]
Punjab  Breaking News 
Read More...

Advertisement