ਜਲੰਧਰ ਦੇ ਬਰੂਏ ਟਾਈਮਜ਼ ਰੈਸਟੋਰੈਂਟ ‘ਚ ਲੱਗੀ ਅੱਗ: ਫਾਇਰ ਬ੍ਰਿਗੇਡ ਨੇ ਕੀਤੀ ਅੱਗ ‘ਤੇ ਕਾਬੂ ,ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ । 

Janladhar’s big news ਮਾਡਲ ਟਾਊਨ ‘ਚ ਇਕ ਰੈਸਟੋਰੈਂਟ ਦੀ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਲਈ ਪਹੁੰਚ ਗਈ।

ਕਰੀਬ 1 ਘੰਟੇ ਦੀ ਜੱਦੋਜਹਿਦ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਮੁਤਾਬਕ ਜਿਸ ਇਮਾਰਤ ‘ਚ ਅੱਗ ਲੱਗੀ, ਉਸ ‘ਚ ਕਈ ਲੋਕ ਫਸੇ ਹੋਏ ਸਨ। ਇਸ ਦੇ ਨਾਲ ਹੀ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ।

READ ALSO :  ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ

ਫਾਇਰ ਬ੍ਰਿਗੇਡ ਦੀ ਟੀਮ ਨੇ ਸਾਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।Janladhar’s big news

ਪ੍ਰਾਪਤ ਜਾਣਕਾਰੀ ਅਨੁਸਾਰ ਮਾਡਲ ਟਾਊਨ ਸਥਿਤ ਨੋ ਐਗਜ਼ਿਟ ਸ਼ੋਅਰੂਮ ਦੇ ਸਾਹਮਣੇ ਸਥਿਤ ਇਮਾਰਤ ਵਿੱਚ ਅੱਗ ਲੱਗ ਗਈ। ਰੈਸਟੋਰੈਂਟ ਤੀਜੀ ਮੰਜ਼ਿਲ ‘ਤੇ ਸੀ। ਇਸ ਇਮਾਰਤ ਵਿੱਚ ਯੈੱਸ ਬੈਂਕ ਦੀ ਬ੍ਰਾਂਚ ਵੀ ਹੈ। ਅੱਗ ਦੀਆਂ ਲਪਟਾਂ ਪਹਿਲੀ ਮੰਜ਼ਿਲ ਤੋਂ ਰੈਸਟੋਰੈਂਟ ਦੀ ਉੱਪਰਲੀ ਇਮਾਰਤ ਤੱਕ ਨਿਕਲਦੀਆਂ ਦੇਖੀਆਂ ਗਈਆਂ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।Janladhar’s big news

[wpadcenter_ad id='4448' align='none']