ਅਜਨਾਲਾ ਘਟਨਾ ਮਗਰੋਂ ਕੰਗਨਾ ਰਣੌਤ ਦਾ ਬਿਆਨ-ਖਾਲਿਸਤਾਨੀ ਸਮਰਥਕਾਂ ਨੂੰ ਅੱਤਵਾਦੀ ਐਲਾਨ ਦੇਣਾ ਚਾਹੀਦਾ ਹੈ: ਕੰਗਨਾ

ਕੰਗਨਾ ਰਣੌਤ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਅੱਤਵਾਦੀ ਐਲਾਨਿਆ ਜਾਵੇ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇਕ ਹੋਰ ਪੋਸਟ ਪਾ ਕੇ ਕਿਹਾ 

Kangana Ranaut’s statement ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranau) ਨੇ ਅਜਨਾਲਾ ਵਿਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਥਾਣੇ ਵਿਚ ਦਾਖਲ ਹੋਣ ਤੇ ਪੁਲਿਸ ਨਾਲ ਝੜਪ ਦੀ ਵਾਪਰੀ ਘਟਨਾ ਉਤੇ ਆਪਣਾ ਬਿਆਨ ਦਿੱਤਾ ਹੈ।

ਕੰਗਨਾ ਰਣੌਤ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਖਾਲਿਸਤਾਨੀ ਸਮਰਥਕਾਂ ਨੂੰ ਅੱਤਵਾਦੀ ਐਲਾਨਿਆ ਜਾਵੇ। ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ‘ਤੇ ਇਕ ਹੋਰ ਪੋਸਟ ਪਾ ਕੇ ਕਿਹਾ ਕਿ ਮੈਨੂੰ 6 ਸੰਮਨ, ਇਕ ਗ੍ਰਿਫਤਾਰੀ ਵਾਰੰਟ, ਪੰਜਾਬ ‘ਚ ਮੇਰੀਆਂ ਫਿਲਮਾਂ ‘ਤੇ ਪਾਬੰਦੀ, ਮੇਰੀ ਕਾਰ ‘ਤੇ ਹਮਲਾ, ਇੱਕ ਰਾਸ਼ਟਰਵਾਦੀ ਨੂੰ ਰਾਸ਼ਟਰ ਨੂੰ ਇਕੱਠੇ ਰੱਖਣ ਦੀ ਕੀਮਤ ਅਦਾ ਕਰਨੀ ਪਈ।Kangana Ranaut’s statement

ਭਾਰਤ ਸਰਕਾਰ ਵੱਲੋਂ ਖਾਲਿਸਤਾਨੀਆਂ ਨੂੰ ਅੱਤਵਾਦੀ ਐਲਾਨ ਦਿੱਤਾ ਜਾਣਾ ਚਾਹੀਦਾ ਹੈ। ਜੇਕਰ ਤੁਸੀਂ ਸੰਵਿਧਾਨ ਨੂੰ ਮੰਨਦੇ ਹੋ ਤਾਂ ਤੁਹਾਨੂੰ ਇਸ ਬਾਰੇ ਆਪਣੀ ਸਥਿਤੀ ਬਾਰੇ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ

tweet

”ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ। ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਹੋਇਆ ਉਹ ਹੀ ਮੈਂ ਜੋ ਉਸ ਸਮੇਂ ਆਖਿਆ ਸੀ।

ਇਸ ਤੋਂ ਪਹਿਲਾਂ ਇਕ ਹੋਰ ਟਵੀਟ ਵਿਚ ਕੰਗਨਾ ਨੇ ਅਜਨਾਲਾ ਘਟਨਾ ਬਾਰੇ ਆਖਿਆ ਕਿ ਉਸ ਨੇ ਦੋ ਸਾਲ ਪਹਿਲਾਂ ਹੀ ਇਸ ਬਾਰੇ ਭਵਿੱਖਬਾਣੀ ਕਰ ਦਿੱਤੀ ਸੀ। ਉਸ ਨੇ ਆਪਣੇ ਟਵਿੱਟਰ ਉਤੇ ਪੋਸਟ ਪਾ ਕੇ ਲਿਖਿਆ ਹੈ ਕਿ ਮੈਂ ਪਹਿਲਾਂ ਹੀ ਕਹਿ ਚੁੱਕੀ ਹਾਂ ਪਰ ਉਸ ਸਮੇਂ ਮੇਰੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ, ਇੱਥੋਂ ਤੱਕ ਕਿ ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਗਏ ਸਨ। ਪੰਜਾਬ ‘ਚ ਮੇਰੀ ਗੱਡੀ ‘ਤੇ ਹਮਲਾ ਹੋਇਆ ਸੀ।Kangana Ranaut’s statement

ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਭਵਿੱਖਬਾਣੀ ਕਰ ਦਿੱਤੀ ਸੀ। ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਹੋਇਆ ਉਹ ਹੀ ਮੈਂ ਜੋ ਉਸ ਸਮੇਂ ਆਖਿਆ ਸੀ।

ਹੁਣ ਸਮਾਂ ਆ ਗਿਆ ਹੈ ਕਿ ਗੈਰ-ਖਾਲਿਸਤਾਨੀ ਸਿੱਖਾਂ ਨੂੰ ਆਪਣੀ ਸਥਿਤੀ ਅਤੇ ਇਰਾਦੇ ਸਪੱਸ਼ਟ ਕਰਨ ਦੀ ਲੋੜ ਹੈ

Also read ;ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸਾਬਕਾ ਮਾਸਟਰਕਾਰਡ ਸੀਈਓ ਅਜੈ ਬੰਗਾ ਨੂੰ ਵਿਸ਼ਵ ਬੈਂਕ ਦੀ ਅਗਵਾਈ ਲਈ ਕੀਤਾ ਨਾਮਜ਼ਦ

[wpadcenter_ad id='4448' align='none']